ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਤਿੰਨ ਅਧਿਆਪਕ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਤਿੰਨ ਅਧਿਆਪਕ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਪਿੰਡ ਖਾਈ ਫੇਮੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਸ਼ੋਕ ਸੁਨੇਹੇ ਵਿੱਚ ਕਿਹਾ ਕਿ ਹਾਈ ਸਕੂਲ ਅਧਿਆਪਕ ਕੰਚਨ, ਪ੍ਰਿੰਸ ਅਤੇ ਮਨਿੰਦਰ ਦੀ ਇਸ ਹਾਦਸੇ ਵਿੱਚ ਮੌਤ ਨਾਲ […]

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਪਿੰਡ ਖਾਈ ਫੇਮੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਆਪਣੇ ਸ਼ੋਕ ਸੁਨੇਹੇ ਵਿੱਚ ਕਿਹਾ ਕਿ ਹਾਈ ਸਕੂਲ ਅਧਿਆਪਕ ਕੰਚਨ, ਪ੍ਰਿੰਸ ਅਤੇ ਮਨਿੰਦਰ ਦੀ ਇਸ ਹਾਦਸੇ ਵਿੱਚ ਮੌਤ ਨਾਲ ਸਕੂਲ ਸਿੱਖਿਆ ਵਿਭਾਗ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰਕ ਮੈਂਬਰਾਂ , ਦੋਸਤਾਂ ਨੂੰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

ਉਨ੍ਹਾਂ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਅਧਿਆਪਕਾਂ ਦੀ ਸਹੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ।

Also Read : ਗੁਰਦੇ ਦੀ ਪੱਥਰੀ ਦੇ ਲੱਛਣ, ਰੋਕਥਾਮ ਅਤੇ ਇਲਾਜ ਦੇ ਸੁਝਾਅ

Latest

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ
ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ
ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ
ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ