ਸ਼ੰਭੂ ਬਾਰਡਰ ’ਤੇ ਕਿਸਾਨ ਦੀ ਮੌਤ

ਸ਼ੰਭੂ ਬਾਰਡਰ ’ਤੇ ਕਿਸਾਨ ਦੀ ਮੌਤ

Farmer’s death on Shambhu border ਪੰਜਾਬ ਦੇ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਦੇਰ ਸ਼ਾਮ ਅਚਾਨਕ ਕਿਸਾਨ ਦੀ ਤਬੀਅਤ ਵਿਗੜ ਗਈ ਜਿਸ ਤੋਂ ਬਾਅਦ ਉਸ ਨੂੰ ਮੋਰਚੇ ’ਤੇ ਪੁੱਜੀ ਐਂਬੂਲੈਂਸ ਤੱਕ ਲਿਜਾਇਆ ਗਿਆ। ਐਂਬੂਲੈਂਸ ’ਚ ਮੌਜੂਦ ਡਾਕਟਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਸ ਤੇ […]

Farmer’s death on Shambhu border
ਪੰਜਾਬ ਦੇ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਦੇਰ ਸ਼ਾਮ ਅਚਾਨਕ ਕਿਸਾਨ ਦੀ ਤਬੀਅਤ ਵਿਗੜ ਗਈ ਜਿਸ ਤੋਂ ਬਾਅਦ ਉਸ ਨੂੰ ਮੋਰਚੇ ’ਤੇ ਪੁੱਜੀ ਐਂਬੂਲੈਂਸ ਤੱਕ ਲਿਜਾਇਆ ਗਿਆ। ਐਂਬੂਲੈਂਸ ’ਚ ਮੌਜੂਦ ਡਾਕਟਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਸ ਤੇ ਪਰਿਵਾਰ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ।  ਮ੍ਰਿਤਕ ਦੀ ਪਛਾਣ ਕੌਰ ਸਿੰਘ ਪੁੱਤਰ ਸੁਖਦੇਵ (65) ਵਜੋਂ ਹੋਈ ਹੈ। ਉਹ ਘੋੜੇ ਨਵ ਬਲਾਕ ਲਹਿਰਾ ਜ਼ਿਲਾ ਸੰਗਰੂਰ ਦਾ ਰਹਿਣ ਵਾਲਾ ਸੀ।Farmer’s death on Shambhu border

also read :- ਇਸ ਮੌਸਮ ‘ਚ ਕੀ ਤੁਸੀਂ ‘ਗਲੇ ਤੇ ਛਾਤੀ ਦੀਆਂ ਸਮੱਸਿਆਵਾਂ’ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਅਪਣਾਓ ਇਹ ਤਰੀਕੇ

ਲਗਭਗ 10 ਦਿਨਾਂ ਤੋਂ ਉਹ ਇਸ ਮੋਰਚੇ ’ਤੇ ਕਿਸਾਨਾਂ ਦੇ ਨਾਲ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ’ਤੇ ਵਿਖਾਵਾ ਕਰ ਰਿਹਾ ਸੀ। ਸ਼ਾਮ ਦੇ ਸਮੇਂ ਉਸ ਨੂੰ ਸਾਹ ਲੈਣ ’ਚ ਔਖ ਹੋਣ ਲੱਗੀ ਅਤੇ ਉਨ੍ਹਾਂ ਨੇ ਆਪਣੀ ਛਾਤੀ ’ਚ ਦਰਦ ਦੀ ਸ਼ਿਕਾਇਤ ਕੀਤੀ। ਸਾਥੀ ਕਿਸਾਨ ਤੁਰੰਤ ਉਸ ਨੂੰ ਸ਼ੰਭੂ ਬਾਰਡਰ ’ਤੇ ਖੜੀ ਐਂਬੂਲੰਸ ’ਚ ਲੈ ਗਏ ਪਰ ਇਸ ਦੌਰਾਨ ਉਸ ਦੀ ਮੌਤ ਹੋ ਗਈ।Farmer’s death on Shambhu border

Related Posts

Latest

ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਦੇ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ, 3,279 ਮਰੀਜ਼ਾਂ ਨੂੰ ਗੈਸਟਰੋ ਅਤੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਮਿਲਿਆ
ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ
ਵਿਧਾਇਕ ਬੁੱਧ ਰਾਮ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਵਿਚੋਂ ਮੈਰਿਟ 'ਤੇ ਆਈਆਂ ਵਿਦਿਆਰਥਣਾਂ ਦਾ ਸਨਮਾਨ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 11 ‘ਚ 39 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਇਆ