ਪੰਜਾਬ ‘ਚ ਰਸੂਖ਼ਦਾਰਾਂ ਨੂੰ CM ਮਾਨ ਦੀ ਸਿੱਧੀ ਚਿਤਾਵਨੀ-ਜੇ ਕਬਜ਼ੇ ਨਹੀਂ ਛੱਡੇ ਤਾਂ…

ਨਾਜਾਇਜ਼ ਕਬਜ਼ੇ ਕਰਨ ਵਾਲੇ ਰਸੂਖ਼ਦਾਰ ਲੋਕਾਂ ਨੂੰ ਮੁੱਖ ਮੰਤਰੀ ਮਾਨ ਵੱਲੋਂ ਸਿੱਧੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਇਨ੍ਹਾਂ ਲੋਕਾਂ ਨੇ ਕਬਜ਼ੇ ਨਾ ਛੱਡੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਮੁੱਖ ਮੰਤਰੀ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਹੈ।If possession is not left ਆਪਣੇ ਟਵੀਟ ‘ਚ ਮੁੱਖ ਮੰਤਰੀ ਨੇ ਕਿਹਾ ਹੈ ਕਿ […]

ਨਾਜਾਇਜ਼ ਕਬਜ਼ੇ ਕਰਨ ਵਾਲੇ ਰਸੂਖ਼ਦਾਰ ਲੋਕਾਂ ਨੂੰ ਮੁੱਖ ਮੰਤਰੀ ਮਾਨ ਵੱਲੋਂ ਸਿੱਧੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਇਨ੍ਹਾਂ ਲੋਕਾਂ ਨੇ ਕਬਜ਼ੇ ਨਾ ਛੱਡੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਮੁੱਖ ਮੰਤਰੀ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਹੈ।If possession is not left

ਆਪਣੇ ਟਵੀਟ ‘ਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਜਿਹੜੇ ਰਸੂਖ਼ਦਾਰ ਲੋਕਾਂ ਨੇ ਪੰਜਾਬ ‘ਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਅਪੀਲ ਹੈ ਕਿ ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ।If possession is not left

also read :- ਥਾਣਾ ਬਨੂੰੜ ਪੁਲੀਸ ਨੇ 1 ਕਿਲੋ 200 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਕਾਬੂ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। If possession is not left

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ