ਪੰਜਾਬ ਦੇ ਟੌਲ ਪਲਾਜ਼ੇ ਹੋਏ ਫ੍ਰੀ, ਭਲਕੇ ਭਾਰਤ ਬੰਦ ਦਾ ਐਲਾਨ…

ਪੰਜਾਬ ਦੇ ਟੌਲ ਪਲਾਜ਼ੇ ਹੋਏ ਫ੍ਰੀ, ਭਲਕੇ ਭਾਰਤ ਬੰਦ ਦਾ ਐਲਾਨ…

India closed tomorrow ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਹਰਿਆਣਾ ਸਰਹੱਦ ਉਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਅੱਥਰੂ ਗੈਸ, ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਨਿਖੇਧੀ ਕੀਤੀ। ਮੋਰਚੇ ਨੇ ਇਸ ਵਿਰੁੱਧ 16 ਫਰਵਰੀ ਨੂੰ ਭਾਰਤ ਬੰਦ ਅਤੇ 15 ਫਰਵਰੀ ਨੂੰ 11 ਤੋਂ 2 ਵਜੇ ਦੁਪਹਿਰ ਤੱਕ ਤਿੰਨ ਘੰਟਿਆਂ ਲਈ ਸੂਬੇ ਦੇ ਸਾਰੇ ਟੌਲ […]

India closed tomorrow

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਹਰਿਆਣਾ ਸਰਹੱਦ ਉਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਅੱਥਰੂ ਗੈਸ, ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਨਿਖੇਧੀ ਕੀਤੀ। ਮੋਰਚੇ ਨੇ ਇਸ ਵਿਰੁੱਧ 16 ਫਰਵਰੀ ਨੂੰ ਭਾਰਤ ਬੰਦ ਅਤੇ 15 ਫਰਵਰੀ ਨੂੰ 11 ਤੋਂ 2 ਵਜੇ ਦੁਪਹਿਰ ਤੱਕ ਤਿੰਨ ਘੰਟਿਆਂ ਲਈ ਸੂਬੇ ਦੇ ਸਾਰੇ ਟੌਲ ਪਲਾਜ਼ਿਆਂ ਨੂੰ ਟੌਲ ਮੁਕਤ ਕਰਨ ਦਾ ਸੱਦਾ ਦਿੱਤਾ।

ਇਥੇ ਹੋਈ ਮੀਟਿੰਗ ਵਿੱਚ ਕਿਸਾਨਾਂ ਉੱਤੇ ਜਬਰ ਨੂੰ ਬੰਦ ਕਰਕੇ ਕਿਸਾਨਾਂ ਨੂੰ ਦਿੱਲੀ ਵਿਖੇ ਪ੍ਰਦਰਸ਼ਨ ਕਰਨ ਲਈ ਖੜ੍ਹੀਆਂ ਕੀਤੀਆਂ ਰੋਕਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਆਗੂਆਂ ਨੇ ਕਿਹਾ ਹੈ ਕਿ ਭਾਜਪਾ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਦੁਸ਼ਮਣ ਦੇਸ਼ ਦੇ ਨਾਗਰਿਕਾਂ ਵਾਲਾ ਵਿਹਾਰ ਕੀਤਾ ਜਾ ਰਿਹਾ।

READ ALSO: ਪੰਜਾਬ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲੈਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਲਾਲਜੀਤ ਸਿੰਘ…

ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਦਾ ਅਜਿਹਾ ਵਤੀਰਾ ਪੰਜਾਬ ਦੇ ਲੋਕਾਂ ਵਿੱਚ ਬੇਗਾਨਗੀ ਦੀ ਭਾਵਨਾ ਦਾ ਅਹਿਸਾਸ ਮਜ਼ਬੂਤ ਕਰਨ ਦਾ ਸਬੱਬ ਬਣੇਗਾ। ਉਨ੍ਹਾਂ ਕਿਹਾ ਕਿ ਜੇ ਭਾਜਪਾ ਸਰਕਾਰਾਂ ਨੇ ਜਬਰ ਨੂੰ ਫੌਰੀ ਬੰਦ ਨਾ ਕੀਤਾ ਤਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ 18 ਫਰਵਰੀ ਨੂੰ ਲੁਧਿਆਣਾ ਮੀਟਿੰਗ ਵਿੱਚ ਸਖ਼ਤ ਐਕਸ਼ਨ ਲੈਣ ਤੋਂ ਪਿੱਛੇ ਨਹੀਂ ਹਟੇਗਾ।

India closed tomorrow

Latest

ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼; 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ, ਇੱਕ ਪਿਸਤੌਲ ਬਰਾਮਦ
ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਦੀ ਸ਼ੁਰੂਆਤ
“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: ਡਾ. ਬਲਜੀਤ ਕੌਰ