328 ਪਾਵਨ ਸਰੂਪਾਂ ਦਾ ਮਾਮਲਾ: ਜਾਂਚ ਲਈ ਸਹਿਯੋਗ ਦੇਣ ਲਈ ਰਾਜ਼ੀ ਹੋਏ ਜਥੇਦਾਰ ਗੜਗੱਜ"
ਸਿਆਸਤ ਛੱਡ ਕੇ ਮਰਿਆਦਾ ਨੂੰ ਪਹਿਲ ਦੇਣ ਦੀ ਕੀਤੀ ਅਪੀਲ
By Nirpakh News
On
328 ਪਾਵਨ ਸਰੂਪਾਂ ਦੇ ਮਾਮਲੇ ’ਚ ਕੀਤੀ ਜਾ ਰਹੀ ਸਿਆਸਤ ਹੋਵੇ ਬੰਦ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੇਵਲ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਬਣਦਾ ਸਹਿਯੋਗ ਕਰਨ



