ਕਿਸਾਨਾਂ ‘ਤੇ ਦਿੱਤੇ ਬਿਆਨ ‘ਤੇ ਕੰਗਨਾ ਦਾ ਯੂ-ਟਰਨ

ਕਿਸਾਨਾਂ ‘ਤੇ ਦਿੱਤੇ ਬਿਆਨ ‘ਤੇ ਕੰਗਨਾ ਦਾ ਯੂ-ਟਰਨ

Kangana’s U-turn ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਬੀਤੇ ਦਿਨੀਂ ਕਿਸਾਨਾਂ ਨਾਲ ਜੁੜਿਆ ਅਜਿਹਾ ਬਿਆਨ ਦਿੱਤਾ ਹੈ ਕਿ ਉਹ ਇੱਕ ਵਾਰ ਫਿਰ ਸੁਰਖੀਆਂ ‘ਚ ਆ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸਬੰਧਤ ਤਿੰਨ ਕਾਨੂੰਨ ਵਾਪਸ ਲਿਆਂਦੇ ਜਾਣ। ਇੰਨਾ ਹੀ ਨਹੀਂ ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਕਿਸਾਨਾਂ ਨੂੰ ਖੁਦ ਇਸ ਦੀ ਮੰਗ ਕਰਨੀ ਚਾਹੀਦੀ […]

Kangana’s U-turn
ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਬੀਤੇ ਦਿਨੀਂ ਕਿਸਾਨਾਂ ਨਾਲ ਜੁੜਿਆ ਅਜਿਹਾ ਬਿਆਨ ਦਿੱਤਾ ਹੈ ਕਿ ਉਹ ਇੱਕ ਵਾਰ ਫਿਰ ਸੁਰਖੀਆਂ ‘ਚ ਆ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸਬੰਧਤ ਤਿੰਨ ਕਾਨੂੰਨ ਵਾਪਸ ਲਿਆਂਦੇ ਜਾਣ। ਇੰਨਾ ਹੀ ਨਹੀਂ ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਕਿਸਾਨਾਂ ਨੂੰ ਖੁਦ ਇਸ ਦੀ ਮੰਗ ਕਰਨੀ ਚਾਹੀਦੀ ਹੈ। Kangana’s U-turn

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2024)

ਜਿਵੇਂ ਹੀ ਕੰਗਨਾ ਦਾ ਇਹ ਬਿਆਨ ਸਾਹਮਣੇ ਆਇਆ ਤਾਂ ਪੰਜਾਬ ‘ਚ ਹਰ ਪਾਸੇ ਮੁੱਦਾ ਭਖ ਗਿਆ। ਲਗਾਤਾਰ ਵੱਧ ਰਹੇ ਵਿਵਾਦ ਨੂੰ ਵੇਖਦਿਆਂ ਕੰਗਨਾ ਨੇ ਖੇਤੀ ਕਾਨੂੰਨਾਂ ਵਾਲਾ ਆਪਣਾ ਬਿਆਨ ਵਾਪਸ ਲੈ ਲਿਆ। ਕੰਗਨਾ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਆਖ ਰਹੀ ਹੈ ਕਿ, ‘ਜੇ ਕਿਸੇ ਨੂੰ ਠੇਸ ਪਹੁੰਚੀ ਤਾਂ ਮੈਨੂੰ ਖੇਦ ਹੈ…।Kangana’s U-turn

Latest

ਸ੍ਰੀਨਗਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ
'ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ
ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ-ਮੁੱਖ ਮੰਤਰੀ