ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਝਟਕਾ, ਮਾਤਾ ਮਨਜੀਤ ਕੌਰ ਦਾ ਹੋਇਆ ਦਿਹਾਂਤ
By Nirpakh News
On
Kanwar Grewal big blow
Kanwar Grewal big blow ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ।

ਦਰਅਸਲ ਗਾਇਕ ਦੀ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ।ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਮਾਤਾ ਲੰਬੇ ਸਮੇਂ ‘ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।Kanwar Grewal big blow

