ਕਿਰਨਦੀਪ ਕੌਰ ਤੋਂ ਹਵਾਈ ਅੱਡੇ ‘ਤੇ ਪੁੱਛਗਿੱਛ ਜਾਰੀ

ਕਿਰਨਦੀਪ ਕੌਰ ਤੋਂ ਹਵਾਈ ਅੱਡੇ ‘ਤੇ ਪੁੱਛਗਿੱਛ ਜਾਰੀ

Kirandeep Kaur stopped ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਵਾਈ ਅੱਡੇ ’ਤੇ ਮਹਿਲਾ ਪੁਲਿਸ ਵੀ ਪਹੁੰਚ ਚੁੱਕੀ ਹੈ, ਮੰਨਿਆ ਜਾ ਰਿਹਾ ਹੈ ਕਿ ਮਹਿਲਾ ਪੁਲਿਸ ਦੀ ਮਦਦ ਦੇ […]

Kirandeep Kaur stopped ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਵਾਈ ਅੱਡੇ ’ਤੇ ਮਹਿਲਾ ਪੁਲਿਸ ਵੀ ਪਹੁੰਚ ਚੁੱਕੀ ਹੈ, ਮੰਨਿਆ ਜਾ ਰਿਹਾ ਹੈ ਕਿ ਮਹਿਲਾ ਪੁਲਿਸ ਦੀ ਮਦਦ ਦੇ ਨਾਲ ਵੀ ਕਿਰਨਦੀਪ ਕੌਰ ਤੋਂ ਪੁੱਛਗਿੱਛ ਕੀਤੀ ਜਾਵੇਗੀ।Kirandeep Kaur stopped

also read :- ਟਿਮ ਕੁੱਕ ਨੇ ਭਾਰਤ ਵਿੱਚ ਪਹਿਲੇ ਸਟੋਰ ਦਾ ਉਦਘਾਟਨ ਕੀਤਾ

ਇਹ ਦੱਸਿਆ ਜਾ ਰਿਹਾ ਹੈ ਕਿ ਕਿਰਨਦੀਪ ਕੌਰ ਅੰਮ੍ਰਿਤਸਰ ਦੇ ਏਅਰਪੋਰਟ ਤੋਂ ਲੰਡਨ ਜਾਣ ਦੀ ਕੋਸ਼ਿਸ਼ ਕਰ ਰਹੀ ਸੀ।ਪਰ ਜਿਵੇਂ ਹੀ ਪੁਲਿਸ ਨੂੰ ਇਸ ਦਾ ਪਤਾ ਲੱਗਿਆ ਤਾਂ ਪੁਲਿਸ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚ ਗਈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਏਅਰਪੋਰਟ ‘ਤੇ ਹੀ ਕਿਰਨਦੀਪ ਕੌਰ ਤੋਂ ਪੁੱਛਗਿੱਛ ਕਰ ਰਹੀ ਹੈ।
ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਕਿਰਨਦੀਪ ਕੋਲੋਂ ਇੱਕ ਵੱਖਰੇ ਕਮਰੇ ’ਚ ਬਿਠਾ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਕਿਰਨਦੀਪ ਕੌਰ ਨੂੰ ਅਜੇ ਤੱਕ ਹਿਰਾਸਤ ਵਿੱਚ ਲਏ ਜਾਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਅੰਮ੍ਰਿਤਸਰ ਏਅਰਪੋਰਟ ’ਚ ਪੰਜਾਬ ਪੁਲਿਸ ਅਤੇ ਇਮੀਗ੍ਰੇਸ਼ਨ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈKirandeep Kaur stopped

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ