ਮਨੀਸ਼ ਸਿਸੋਦੀਆ ਨੂੰ 18 ਮਹੀਨਿਆਂ ਬਾਅਦ ਮਿਲੀ ਵੱਡੀ ਰਾਹਤ, ਅੱਜ ਹੀ ਜੇਲ੍ਹ ਤੋਂ ਬਾਹਰ…

ਮਨੀਸ਼ ਸਿਸੋਦੀਆ ਨੂੰ 18 ਮਹੀਨਿਆਂ ਬਾਅਦ ਮਿਲੀ ਵੱਡੀ ਰਾਹਤ, ਅੱਜ ਹੀ ਜੇਲ੍ਹ ਤੋਂ ਬਾਹਰ…

Manish Sisodia got a big relief ਦਿੱਲੀ ਸ਼ਰਾਬ ਘੁਟਾਲੇ ਵਿੱਚ 18 ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਮਨੀਸ਼ ਸਿਸੋਦੀਆ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਦੇਸ਼ ਦੀ ਸਰਵਉੱਚ ਅਦਾਲਤ ਨੇ ਆਖਰਕਾਰ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 10 ਲੱਖ ਰੁਪਏ ਦੇ ਨਿੱਜੀ ਮੁਚੱਲਕੇ ਉਤੇ ਜ਼ਮਾਨਤ ਮਿਲ ਗਈ ਹੈ। ਖ਼ਬਰ ਹੈ […]

Manish Sisodia got a big relief

ਦਿੱਲੀ ਸ਼ਰਾਬ ਘੁਟਾਲੇ ਵਿੱਚ 18 ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਮਨੀਸ਼ ਸਿਸੋਦੀਆ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਦੇਸ਼ ਦੀ ਸਰਵਉੱਚ ਅਦਾਲਤ ਨੇ ਆਖਰਕਾਰ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ।

ਉਨ੍ਹਾਂ ਨੂੰ 10 ਲੱਖ ਰੁਪਏ ਦੇ ਨਿੱਜੀ ਮੁਚੱਲਕੇ ਉਤੇ ਜ਼ਮਾਨਤ ਮਿਲ ਗਈ ਹੈ। ਖ਼ਬਰ ਹੈ ਕਿ ਸਿਸੋਦੀਆ ਅੱਜ ਸ਼ਾਮ ਹੀ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਦਿੱਲੀ ਹਾਈਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਸਿਸੋਦੀਆ ‘ਤੇ ਆਬਕਾਰੀ ਨੀਤੀ ‘ਚ ਬੇਨਿਯਮੀਆਂ ਦਾ ਦੋਸ਼ ਹੈ।Manish Sisodia got a big relief

also read :- ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ‘ਚ ਬੱਦਲਵਾਈ ਬਰਸਾਤ

ਸਿਸੋਦੀਆ ‘ਤੇ ਆਬਕਾਰੀ ਨੀਤੀ ‘ਚ ਬੇਨਿਯਮੀਆਂ ਦਾ ਦੋਸ਼ ਹੈ। ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਇਹ ਹੁਕਮ ਸੁਣਾਇਆ। ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੰਗਲਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।Manish Sisodia got a big relief

Latest

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ
ਯੁੱਧ ਨਸ਼ਿਆਂ ਵਿਰੁੱਧ’; ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ : ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ
ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ
ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ