ਮਾਇਆਵਤੀ ਦਾ ਬਿਆਨ ,ਪ੍ਰਮਾਤਮਾ ਪ੍ਰਕਾਸ਼ ਸਿੰਘ ਬਾਦਲ ਨੂੰ ਲੰਮੀ ਉਮਰ ਬਖ਼ਸ਼ੇ
Mayawati’s statement for Big Badal ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਵਿੱਚ ਹੌਲੀ ਹੌਲੀ ਸੁਧਾਰ ਆ ਰਿਹਾ ਹੈ।Mayawati’s statement for Big Badal ALSO READ :- ਪੰਜਾਬ ਸਰਕਾਰ ਨੇ ਚਾਲੂ ਖਰੀਦ ਸੀਜ਼ਨ ਦੌਰਾਨ ਹੁਣ ਤੱਕ 45 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ : ਲਾਲ ਚੰਦ […]
Mayawati’s statement for Big Badal ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਵਿੱਚ ਹੌਲੀ ਹੌਲੀ ਸੁਧਾਰ ਆ ਰਿਹਾ ਹੈ।Mayawati’s statement for Big Badal
ALSO READ :- ਪੰਜਾਬ ਸਰਕਾਰ ਨੇ ਚਾਲੂ ਖਰੀਦ ਸੀਜ਼ਨ ਦੌਰਾਨ ਹੁਣ ਤੱਕ 45 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ : ਲਾਲ ਚੰਦ ਕਟਾਰੂਚੱਕ
ਪਿਛਲੇ ਦਿਨੀਂ ਉਨ੍ਹਾਂ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਸਾਬਕਾ ਮੁੱਖ ਮੰਤਰੀ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਸੀ, ਜਿੱਥੇ ਇਲਾਜ ਤੋਂ ਬਾਅਦ ਹੁਣ ਉਨ੍ਹਾਂ ਦੀ ਤਬੀਅਤ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ।Mayawati’s statement for Big Badal

