ਪੰਜਾਬ ਸਰਕਾਰ ਨੇ 14 ਜਨਵਰੀ ਨੂੰ ਕੀਤਾ ਸਰਕਾਰੀ ਛੁੱਟੀ ਦਾ ਐਲਾਨ ! ਇਹ ਅਦਾਰੇ ਰਹਿਣਗੇ ਬੰਦ

ਪੰਜਾਬ ਸਰਕਾਰ ਨੇ 14 ਜਨਵਰੀ ਨੂੰ ਕੀਤਾ ਸਰਕਾਰੀ ਛੁੱਟੀ ਦਾ ਐਲਾਨ ! ਇਹ ਅਦਾਰੇ ਰਹਿਣਗੇ ਬੰਦ

Mela Maghi on January 14 ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ 2025 (ਮੰਗਲਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ […]

Mela Maghi on January 14

ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ 2025 (ਮੰਗਲਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਕੇਵਲ ਸ੍ਰੀ ਮੁਕਤਸਰ ਸਾਹਿਬ ਵਿੱਚ ਹੀ ਲਾਗੂ ਹੋਵੇਗੀ।

https://www.instagram.com/p/DEkGX2fMmVy/?utm_source=ig_web_copy_link

Mela Maghi on January 14