CM ਮਾਨ ਨੂੰ ਪੈਰਿਸ ਜਾਣ ਦੀ ਇਜਾਜ਼ਤ ਨਾ ਦੇਣ ‘ਤੇ MLA ਗਿਆਸਪੁਰਾ ਨੇ ਕੇਂਦਰ ਨੂੰ ਘੇਰਿਆ

CM ਮਾਨ ਨੂੰ ਪੈਰਿਸ ਜਾਣ ਦੀ ਇਜਾਜ਼ਤ ਨਾ ਦੇਣ ‘ਤੇ MLA ਗਿਆਸਪੁਰਾ ਨੇ ਕੇਂਦਰ ਨੂੰ ਘੇਰਿਆ

MLA Gyaspura surrounded the centre ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਓਲੰਪਿਕ ਵਿਚ ਹਾਕੀ ਦੇ ਕੁਆਰਟਰ ਫ਼ਾਈਨਲ ਮੁਕਾਬਲੇ ਵਿਚ ਜਾ ਕੇ ਖ਼ਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਨਿਯਮਾਂ ਮੁਤਾਬਕ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਸੀ। ਪਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਪੈਰਿਸ […]

MLA Gyaspura surrounded the centre

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਓਲੰਪਿਕ ਵਿਚ ਹਾਕੀ ਦੇ ਕੁਆਰਟਰ ਫ਼ਾਈਨਲ ਮੁਕਾਬਲੇ ਵਿਚ ਜਾ ਕੇ ਖ਼ਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਨਿਯਮਾਂ ਮੁਤਾਬਕ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਸੀ। ਪਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਪੈਰਿਸ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੂਬਾ ਪੱਧਰੀ ਹਾਕੀ ਖਿਡਾਰੀ ਰਹੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ। MLA Gyaspura surrounded the centre

also read :- ਪੰਜਾਬ ‘ਚ ਮੀਂਹ ਪੈਣ ਨੂੰ ਲੈ ਕੇ ਆਈ ਨਵੀਂ ਅਪਡੇਟ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਵਿਧਾਨ ਸਭਾ ਹਲਕਾ ਪਾਇਲ ਤੋਂ ‘ਆਪ’ ਵਿਧਾਇਕ ਅਤੇ ਸੂਬਾ ਪੱਧਰੀ ਹਾਕੀ ਖਿਡਾਰੀ ਰਹੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਉਹ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹਨ।  ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਕਿਹਾ ਕਿ ਹਾਲਾਤ ਹਮੇਸ਼ਾ ਇੱਕੋ ਜਿਹੇ ਨਹੀਂ ਰਹਿੰਦੇ। ਅੱਜ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਹਨ, ਕੱਲ੍ਹ ਨੂੰ ਕੋਈ ਹੋਰ ਵੀ ਹੋ ਸਕਦਾ ਹੈ। ਇਸ ਲਈ ਭਾਜਪਾ ਨੂੰ ਓਨੇ ਹੀ ਜ਼ੁਲਮ ਕਰਨੇ ਚਾਹੀਦੇ ਹਨ, ਜਿੰਨੇ ਬਾਅਦ ਵਿਚ ਉਹ ਖੁਦ ਵੀ ਝੱਲ ਸਕਣ। ਦੱਸ ਦਈਏ ਕਿ ਹਾਕੀ ਦੀ ਟੀਮ ਵਿਚ 22 ਵਿਚੋਂ 19 ਖਿਡਾਰੀ ਪੰਜਾਬ ਨਾਲ ਸਬੰਧਤ ਹਨ। MLA Gyaspura surrounded the centre

Related Posts

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ