ਜੰਤਰ ਮੰਤਰ ਵਿਖੇ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਏ ਨਵਜੋਤ ਸਿੱਧੂ

ਜੰਤਰ ਮੰਤਰ ਵਿਖੇ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਏ ਨਵਜੋਤ ਸਿੱਧੂ

Navjot Sidhu joined the demonstration ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਅੱਜ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਜੰਤਰ-ਮੰਤਰ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪਹਿਲਵਾਨਾਂ ਨਾਲ ਮੁਲਾਕਾਤ ਕੀਤਾ। ਇਸ ਤੋਂ ਪਹਿਲਾਂ ਸਿੱਧੂ ਨੇ ਆਪਣੇ ਟਵਿਟਰ ਅਕਾਊਂਟ ‘ਤੇ ਇਕ ਪੋਸਟ […]

Navjot Sidhu joined the demonstration ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਅੱਜ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਜੰਤਰ-ਮੰਤਰ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪਹਿਲਵਾਨਾਂ ਨਾਲ ਮੁਲਾਕਾਤ ਕੀਤਾ। ਇਸ ਤੋਂ ਪਹਿਲਾਂ ਸਿੱਧੂ ਨੇ ਆਪਣੇ ਟਵਿਟਰ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕਰਕੇ ਜੰਤਰ-ਮੰਤਰ ਜਾਣ ਸਬੰਧੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਇਸ ਦੌਰਾਨ ਇਸ ਧਰਨੇ ਨੂੰ ‘ਸਤਿਆਗ੍ਰਹਿ’ ਕਰਾਰ ਦਿੱਤਾ ਸੀ। Navjot Sidhu joined the demonstration

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01ਮਈ, 2023) Today Hukumnana Darbar Sahib JI

ਦੱਸ ਦੇਈਏ ਕਿ WFI ਮੁਖੀ ‘ਤੇ ਕੁਝ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਦਿੱਲੀ ਪੁਲਸ ਨੇ 7 ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਸਿੰਘ ਵਿਰੁੱਧ 2 ਐੱਫ.ਆਈ.ਆਰ. ਦਰਜ ਕੀਤੀਆਂ ਹਨ। ਜਦੋਂ ਕਿ ਪਹਿਲੀ ਐੱਫ.ਆਈ.ਆਰ. ਇੱਕ ਨਾਬਾਲਗ ਪਹਿਲਵਾਨ ਦੇ ਦੋਸ਼ਾਂ ਨਾਲ ਸਬੰਧਤ ਹੈ ਅਤੇ ਪੋਕਸੋ ਐਕਟ ਦੇ ਤਹਿਤ ਦਰਜ ਕੀਤੀ ਗਈ ਸੀ, ਉਥੇ ਹੀ ਦੂਜੀ ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਨਾਲ ਸਬੰਧਤ ਸੀ।Navjot Sidhu joined the demonstration

Related Posts

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ