ਪੰਜਾਬ ‘ਚ ਕਰੀਬ 50 ਥਾਵਾਂ ‘ਤੇ NIA ਦੀ ਛਾਪੇਮਾਰੀ

ਪੰਜਾਬ ‘ਚ ਕਰੀਬ 50 ਥਾਵਾਂ ‘ਤੇ NIA ਦੀ ਛਾਪੇਮਾਰੀ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਗੈਂਗਸਟਰ ਅਤੇ ਅੱਤਵਾਦੀ ਗਠਜੋੜ ਨੂੰ ਲੈ ਕੇ ਦੇਸ਼ ਭਰ ਵਿੱਚ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ NIA ਦੀ ਇਹ ਛਾਪੇਮਾਰੀ ਲਗਾਤਾਰ ਜਾਰੀ ਹੈ। ਜਿਨ੍ਹਾਂ 4 ਸੂਬਿਆਂ ‘ਚ ਇਹ ਛਾਪੇਮਾਰੀ ਹੋ ਰਹੀ ਹੈ, ਉਨ੍ਹਾਂ ‘ਚ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੰਜਾਬ ਸ਼ਾਮਲ ਹਨ। NIA ਨੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ […]

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਗੈਂਗਸਟਰ ਅਤੇ ਅੱਤਵਾਦੀ ਗਠਜੋੜ ਨੂੰ ਲੈ ਕੇ ਦੇਸ਼ ਭਰ ਵਿੱਚ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ NIA ਦੀ ਇਹ ਛਾਪੇਮਾਰੀ ਲਗਾਤਾਰ ਜਾਰੀ ਹੈ। ਜਿਨ੍ਹਾਂ 4 ਸੂਬਿਆਂ ‘ਚ ਇਹ ਛਾਪੇਮਾਰੀ ਹੋ ਰਹੀ ਹੈ, ਉਨ੍ਹਾਂ ‘ਚ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੰਜਾਬ ਸ਼ਾਮਲ ਹਨ। NIA ਨੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਗਠਜੋੜ ਨੂੰ ਲੈ ਕੇ ਕੁੱਲ 5 ਮਾਮਲੇ ਦਰਜ ਕੀਤੇ ਹਨ ਅਤੇ ਇਸ ਤਹਿਤ ਇਹ ਕਾਰਵਾਈ ਚੱਲ ਰਹੀ ਹੈ।

Latest

ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ
ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ
ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ ਦਰਜ: ਹਰਦੀਪ ਸਿੰਘ ਮੁੰਡੀਆਂ
ਸੁਨਾਮ 'ਚ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਲਈ ਪੰਜਾਬ ਦਾ ਪਹਿਲਾ 7ਡੀ ਆਡੀਟੋਰੀਅਮ ਬਣੇਗਾ