ਪੰਚਾਇਤੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ, ਪੰਜਾਬ ‘ਚ 20 ਅਕਤੂਬਰ ਤੱਕ ਹੋਣਗੀਆਂ ਪੰਚਾਇਤੀ ਚੋਣਾਂ

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਿਸ ਦੇ ਮੁਤਾਬਕ ਪੰਜਾਬ ‘ਚ 20 ਅਕਤੂਬਰ ਤੱਕ ਪੰਚਾਇਤੀ ਚੋਣਾਂ ਹੋਣਗੀਆਂ।