ਭੀਖ ਮੰਗਣ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਖਤੀ, ਅੰਮ੍ਰਿਤਸਰ 'ਚ ਹੋਈ ਕਾਰਵਾਈ ਦੀ ਸ਼ੁਰੂਆਤ
By Nirpakh News
On
ਪੰਜਾਬ ਸਰਕਾਰ ਵੱਲੋਂ ਸੜਕਾਂ ਤੇ ਚੌਰਾਹਿਆਂ 'ਤੇ ਭੀਖ ਮੰਗਣ ਦੀ ਪ੍ਰਥਾ ਖ਼ਿਲਾਫ ਸ਼ੁਰੂ ਕੀਤੇ ਗਏ ਅਭਿਆਨ ਤਹਿਤ ਅੰਮ੍ਰਿਤਸਰ 'ਚ ਪਹਿਲੀ ਵੱਡੀ ਕਾਰਵਾਈ ਹੋਈ ਹੈ। ਡੀਸੀ ਦਫ਼ਤਰ ਤੋਂ ਮਿਲੇ ਹੁਕਮਾਂ ਦੇ ਆਧਾਰ 'ਤੇ ਰਣਜੀਤ ਐਵਨਿਊ ਪੁਲਿਸ ਨੇ ਇੱਕ ਔਰਤ ਨਿਰਮਲਾ ਦੇ ਖ਼ਿਲਾਫ ਐਫਆਈਆਰ ਦਰਜ ਕੀਤੀ ਹੈ, ਜੋ ਬੱਚਿਆਂ ਨੂੰ ਅੱਗੇ ਕਰਕੇ ਗੱਡੀਆਂ ਕੋਲੋਂ ਭੀਖ ਮੰਗ ਰਹੀ ਸੀ। ਥਾਣਾ ਮੁਖੀ ਰੋਬਿਨ ਹੰਸ ਨੇ ਪੁਸ਼ਟੀ ਕੀਤੀ ਕਿ ਇਹ ਕਾਰਵਾਈ ਡੀਸੀ ਦਫ਼ਤਰ ਦੀ ਸ਼ਿਕਾਇਤ 'ਤੇ ਹੋਈ। ਸਰਕਾਰ ਹੁਣ ਇਹ ਵੀ ਜਾਂਚੇਗੀ ਕਿ ਇਹ ਲੋਕ ਕਿੱਥੋਂ ਦੇ ਰਹਿਣ ਵਾਲੇ ਹਨ ਅਤੇ ਬੱਚੇ ਕਿਨ੍ਹਾਂ ਦੇ ਨੇ।
Read Also : ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦਾ ਫੈਸਲਾ ਬਦਲਿਆ: ਕਿਹਾ- ਪਤੀ ਦੁਆਰਾ ਪਤਨੀ ਦੀ ਕਾਲ ਰਿਕਾਰਡਿੰਗ ਜਾਇਜ਼ ਹੈ..
Related Posts
Latest
ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ