ਮੁਕੇਰੀਆਂ ਸੜਕ ਹਾ.ਦਸੇ ‘ਚ ਜਾਨ ਗਵਾਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ CM ਮਾਨ ਵੱਲੋਂ ਕਰੋੜ ਰੁਪਏ ਦੇਣ ਦਾ ਐਲਾਨ
By Nirpakh News
On
Punjab Road Accident
Punjab Road Accident
ਮੁਕੇਰੀਆਂ ਪੇਪਰ ਮਿੱਲ ਦੇ ਸਾਹਮਣੇ ਵਾਪਰਿਆ ਭਿਆਨਕ ਹਾਦਸਾ।
ਮੁਕੇਰੀਆਂ ਦੇ ਕਸਬਾ ਐਮਾ ਮਾਂਗਟ ਨੈਸ਼ਨਲ ਹਾਈਵੇਅ ‘ਤੇ ਸਵੇਰੇ 6 ਵਜੇ ਦੇ ਕਰੀਬ ਜਲੰਧਰ ਤੋਂ ਆ ਰਹੀ ਪੰਜਾਬ ਪੁਲਿਸ ਦੀ ਬੱਸ ਇਕ ਖੜ੍ਹੀ ਟਰਾਲੀ ਨਾਲ ਟਕਰਾ ਗਈ।
ਜਿਸ ਵਿੱਚ ਚਾਰ ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।
ਮੁਕੇਰੀਆਂ ਸੜਕੀ ਹਾਦਸੇ ‘ਚ ਜਾਨ ਗਵਾਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ CM ਮਾਨ ਵੱਲੋਂ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
READ ALSO:ਈਰਾਨ ਨੇ ਪਾਕਿਸਤਾਨ ‘ਤੇ ਕੀਤਾ ਹਵਾਈ ਹਮਲਾ, ਭੜਕੇ PAK ਨੇ ਦਿੱਤੀ ਧ.ਮਕੀ
Punjab Road Accident

