ਹਾਈਵੇਅ ‘ਤੇ ਕੱਟ ਮਾਰਦਿਆਂ ਵਾਪਰ ਗਿਆ ਭਿਆਨਕ ਹਾਦਸਾ, 2 ਵਿਦੇਸ਼ੀ ਵਿਦਿਆਰਥੀਆ ਦੀ ਮੌਤ ..

ਹਾਈਵੇਅ ‘ਤੇ ਕੱਟ ਮਾਰਦਿਆਂ ਵਾਪਰ ਗਿਆ ਭਿਆਨਕ ਹਾਦਸਾ, 2 ਵਿਦੇਸ਼ੀ ਵਿਦਿਆਰਥੀਆ ਦੀ ਮੌਤ ..

Punjab Road accident ਪੰਜਾਬ ਦੇ ਵਿੱਚ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ।ਇਸੀ ਵਿਚਕਾਰ ਹੁਣ ਤਾਜ਼ਾ ਮਾਮਲਾ ਅਮਲੋਹ ਤੋਂ ਸਾਹਮਣੇ ਆਇਆ। ਜਿੱਥੇ ਕਿ ਸੜਕ ਹਾਦਸੇ ਦੇ ਵਿੱਚ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ।ਮੰਡੀ ਗੋਬਿੰਦਗੜ੍ਹ ਦੀ ਦੇਸ਼ ਭਗਤ ਯੂਨੀਵਰਸਿਟੀ ਦੇ 2 ਵਿਦੇਸ਼ੀ ਵਿਦਿਆਰਥੀਆਂ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ […]

Punjab Road accident

ਪੰਜਾਬ ਦੇ ਵਿੱਚ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ।ਇਸੀ ਵਿਚਕਾਰ ਹੁਣ ਤਾਜ਼ਾ ਮਾਮਲਾ ਅਮਲੋਹ ਤੋਂ ਸਾਹਮਣੇ ਆਇਆ। ਜਿੱਥੇ ਕਿ ਸੜਕ ਹਾਦਸੇ ਦੇ ਵਿੱਚ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ।ਮੰਡੀ ਗੋਬਿੰਦਗੜ੍ਹ ਦੀ ਦੇਸ਼ ਭਗਤ ਯੂਨੀਵਰਸਿਟੀ ਦੇ 2 ਵਿਦੇਸ਼ੀ ਵਿਦਿਆਰਥੀਆਂ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ।

ਇਹ ਦੁਰਘਟਨਾ ਗੋਬਿੰਦਗੜ੍ਹ ਦੇ ਅਮਲੋਹ ਰੋਡ ਤੇ ਵਾਪਰੀ ।ਰਾਹਗੀਰਾਂ ਦੇ ਦੱਸਣ ਮੁਤਾਬਕ ਕਾਰ ਅਮਲੋਹ ਤੋਂ ਗੋਬਿੰਦਗੜ੍ਹ ਸਾਈਡ ਨੂੰ ਜਾ ਰਹੀ ਸੀ ਤੇ ਮੋਟਰਸਾਈਕਲ ‘ਤੇ 2 ਵਿਅਕਤੀ ਮੰਡੀ ਗੋਬਿੰਦਗੜ੍ਹ ਸਾਈਡ ਤੋਂ ਅਮਲੋਹ ਸਾਈਡ ਨੂੰ ਆ ਰਹੇ ਸਨ ਤਾਂ ਇਹ ਮੋਟਰਸਾਈਕਲ ਸਵਾਰ ਵਿਅਕਤੀ ਅਪਣੇ ਅੱਗੇ ਜਾ ਰਹੀ ਟਰਾਲੀ ਨੂੰ ਓਵਰਟੇਕ ਕਰਨ ਲੱਗੇ ਅਤੇ ਸਾਹਮਣੇ ਤੋ ਆ ਰਹੀ ਕਾਰ ਵਿੱਚ ਟਕਰਾ ਗਏ ਇਹ ਟੱਕਰ ਐਨੀ ਭਿਆਨਕ ਸੀ ਇੱਕ ਮੋਟਰਸਾਇਕਲ ਤੇ ਦੋਨੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ।

Read Also ; ਤੜਕਸਾਰ 3 ਗ੍ਰੇਨੇਡ ਹਮਲੇ ਦੇ ਦੋਸ਼ੀਆਂ ਦਾ ਐਨਕਾਊਂਟਰ, ਗੁਰਦਾਸਪੁਰ ‘ਚ ਪੁਲਸ ਚੌਕੀ ‘ਤੇ ਸੁੱਟਿਆ ਸੀ ਬੰਬ

ਦੱਸਿਆ ਜਾ ਰਿਹਾ ਹੈ ਕਿ ਇਹਨਾ ਨੌਜਵਾਨਾ ਵਿੱਚੋ ਇਕ ਦੇਸ਼ ਭਗਤ ਯੂਨੀਵਰਸਿਟੀ ਵਿੱਚ BALLB III Sem ਅਤੇ ਦੂਜਾ ਫਿਜ਼ੀਓਥੈਰੇਪੀ III Sem ਦਾ ਸਟੂਡੈਂਟ ਸੀ।ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਅਮਲੋਹ ਵਿਖੇ ਰਖਵਾ ਦਿੱਤੀਆ ਹਨ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Punjab Road accident

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ