ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਉਪਰੰਤ ਮੈਡੀਕਲ ਅਫਸਰ ਦੀ ਸਹਾਇਕ ਪ੍ਰੋਫੈਸਰ ਵੱਜੋਂ ਹੋਈ ਪੱਦ-ਉਨਤੀ

ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਉਪਰੰਤ ਮੈਡੀਕਲ ਅਫਸਰ ਦੀ ਸਹਾਇਕ ਪ੍ਰੋਫੈਸਰ ਵੱਜੋਂ ਹੋਈ ਪੱਦ-ਉਨਤੀ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਉਪਰੰਤ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਪੰਜਾਬ ਵੱਲੋਂ ਡਾ.ਸਤਨਾਮ ਸਿੰਘ, ਮੈਡੀਕਲ ਅਫਸਰ ਆਰਥੋਪੈਡਿਕਸ ਨੂੰ ਬਤੌਰ ਸਹਾਇਕ ਪ੍ਰੋਫੈਸਰ ਆਰਥੋਪੈਡਿਕਸ ਵੱਜੋਂ ਪੱਦ-ਉਨਤੀ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਗੈਰ-ਸਰਕਾਰੀ ਮੈਂਬਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਪੰਜਾਬ ਦੇ ਮੈਡੀਕਲ ਅਫਸਰ ਡਾ.ਸਤਨਾਮ ਸਿੰਘ […]

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਉਪਰੰਤ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਪੰਜਾਬ ਵੱਲੋਂ ਡਾ.ਸਤਨਾਮ ਸਿੰਘ, ਮੈਡੀਕਲ ਅਫਸਰ ਆਰਥੋਪੈਡਿਕਸ ਨੂੰ ਬਤੌਰ ਸਹਾਇਕ ਪ੍ਰੋਫੈਸਰ ਆਰਥੋਪੈਡਿਕਸ ਵੱਜੋਂ ਪੱਦ-ਉਨਤੀ ਦਿੱਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਗੈਰ-ਸਰਕਾਰੀ ਮੈਂਬਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਪੰਜਾਬ ਦੇ ਮੈਡੀਕਲ ਅਫਸਰ ਡਾ.ਸਤਨਾਮ ਸਿੰਘ ਨੇ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸਨੂੰ ਰਿਜ਼ਰਵੇਸ਼ਨ ਪਾਲਸੀ ਅਨੁਸਾਰ  ਪੱਦ-ਉਨਤੀ ਨਹੀਂ ਦਿੱਤੀ ਗਈ।  ਜਿਸ ਸਬੰਧੀ ਕਮਿਸ਼ਨ ਵੱਲੋਂ ਸਬੰਧਤ ਵਿਭਾਗ ਨੂੰ ਮੈਰਿਟ ਦੇ ਅਧਾਰ ‘ਤੇ ਕਾਰਵਾਈ ਕਰਨ ਲਈ ਕਿਹਾ।

Also Read : ਭਾਰਤ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਵਿੱਤ ਪ੍ਰਦਾਨ ਕਰਕੇ ‘ਟੀਬੀ ਮੁਕਤ ਭਾਰਤ’ ਨੂੰ ਸਾਕਾਰ ਕਰੋ

ਉਨ੍ਹਾਂ ਅੱਗੇ ਕਿਹਾ ਕਿ ਸਬੰਧਤ ਵਿਭਾਗ ਵੱਲੋਂ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਾਕਟਰ ਸਤਨਾਮ ਸਿੰਘ ਨੂੰ ਬਤੌਰ ਅਸਿਸਟੈਂਟ ਪ੍ਰੋਫੈਸਰ ਆਰਥੋਪੈਡਿਕਸ ਵੱਜੋਂ ਪੱਦ-ਉਨਤੀ ਕਰ ਦਿੱਤੀ ਗਈ ਹੈ।

Tags: news punjab

Related Posts

Latest

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ
ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ*