ਪੰਜਾਬ ਸਕੂਲ ਬੋਰਡ ਵੱਲੋਂ 12 ਵੀਂ ਦੇ ਨਤੀਜੇ ਜ਼ਾਰੀ ! ਲੜਕੀਆਂ ਨੇ ਮਾਰੀ ਬਾਜ਼ੀ

ਪੰਜਾਬ ਸਕੂਲ ਬੋਰਡ ਵੱਲੋਂ 12 ਵੀਂ ਦੇ ਨਤੀਜੇ ਜ਼ਾਰੀ ! ਲੜਕੀਆਂ ਨੇ ਮਾਰੀ ਬਾਜ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। 91 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ। ਨਤੀਜਾ ਪਿਛਲੇ ਸਾਲ ਦੇ ਮੁਕਾਬਲੇ 2% ਘੱਟ ਰਿਹਾ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਪ੍ਰੈਸ ਕਾਨਫਰੰਸ ਕਰ ਰਹੇ ਹਨ। ਵਿਦਿਆਰਥੀ ਬੋਰਡ ਦੀ ਵੈੱਬਸਾਈਟ ਤੋਂ ਨਤੀਜੇ ਦੇਖ ਸਕਣਗੇ।

ਤਿੰਨੋਂ ਟਾਪਰ ਕੁੜੀਆਂ ਹਨ। ਬਰਨਾਲਾ ਦੀ ਹਰਸੀਰਤ ਕੌਰ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਹਰਸੀਰਤ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਬਰਨਾਲਾ ਦੀ ਵਿਦਿਆਰਥਣ ਹੈ।

ਫਿਰੋਜ਼ਪੁਰ ਦੇ ਕਸੋਆਣਾ ਦੀ ਮਨਵੀਰ ਕੌਰ ਨੇ 500 ਵਿੱਚੋਂ 498 ਅੰਕ (99.6%) ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਉਹ ਐਸਐਸ ਮੈਮੋਰੀਅਲ ਸੀਨੀਅਰ ਪਬਲਿਕ ਸਕੂਲ ਕਸੋਆਣਾ ਫਿਰੋਜ਼ਪੁਰ ਦੀ ਵਿਦਿਆਰਥਣ ਹੈ।

download (1)

Read Also : ਪੰਜਾਬ-ਹਰਿਆਣਾ ਪਾਣੀ ਵਿਵਾਦ ! ਹਾਈ ਕੋਰਟ ਨੇ ਕੇਂਦਰ, ਹਰਿਆਣਾ ਅਤੇ BBMB ਨੂੰ ਭੇਜਿਆ ਨੋਟਿਸ

ਮਾਨਸਾ ਦੇ ਟਿੱਕੀ ਸਥਿਤ ਸ਼੍ਰੀ ਤਾਰਾ ਚੰਦ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅਰਸ਼ ਨੇ 500 ਵਿੱਚੋਂ 498 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

Advertisement

Latest

ਪੰਜਾਬ ਵੱਲੋਂ ਦੂਜੀ ਹਰੀ ਕ੍ਰਾਂਤੀ ਨੂੰ ਹੁਲਾਰਾ: 1500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਨਾਲ ਝੋਨੇ ਦੀ ਸਿੱਧੀ ਬਿਜਾਈ ਹੇਠ 5 ਲੱਖ ਏਕੜ ਲਿਆਉਣ ਦਾ ਟੀਚਾ, ਮਾਨ ਸਰਕਾਰ ਨੇ 40 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ
ਮਾਨ ਸਰਕਾਰ ਐਕਸ਼ਨ ਵਿੱਚ: ਮੰਤਰੀ ਰਵਜੋਤ ਸਿੰਘ ਨੇ ਲਾਪਰਵਾਹੀ 'ਤੇ ਸ਼ਿਕੰਜਾ ਕੱਸਿਆ, ਡੇਰਾਬੱਸੀ ਵਿੱਚ ਤੇਜ਼ੀ ਨਾਲ ਸਫਾਈ ਦੇ ਦਿੱਤੇ ਆਦੇਸ਼
ਪੰਜਾਬ ਵੱਲੋਂ ਨਾਗਰਿਕਾਂ ਦੀ ਅਗਵਾਈ ਹੇਠ ਵਿਕਾਸ ਨੂੰ ਮਜ਼ਬੂਤ ਬਣਾਉਣ ਲਈ 'ਰੰਗਲਾ ਪੰਜਾਬ ਸੋਸਾਇਟੀ' ਦੀ ਸ਼ੁਰੂਆਤ: 'ਆਪ' ਸਰਕਾਰ ਨੇ ਵਿਸ਼ਵਵਿਆਪੀ ਪੰਜਾਬੀ ਭਾਈਵਾਲੀ ਲਈ ਦਰਵਾਜ਼ੇ ਖੋਲ੍ਹੇ
ਵਿੱਤ ਮੰਤਰੀ ਚੀਮਾ ਨੇ ਉਠਾਈ ਹੂਚ ਦੁਖਾਂਤਾਂ ਬਾਰੇ ਆਵਾਜ਼ : ਮੀਥੇਨੌਲ ਦੀ ਦੁਰਵਰਤੋਂ 'ਤੇ ਕੇਂਦਰ ਨੂੰ ਲਿਖਿਆ ਪੱਤਰ
ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ