ਰਾਘਵ ਚੱਢਾ ਦੀ ਮੰਗਣੀ ਮੌਕੇ ਕੀਰਤਨ ਕਰਨ ਵਾਲੇ ਰਾਗੀ ਸਿੰਘਾਂ ਨੇ ਮੰਗੀ ਮੁਆਫ਼ੀ !

ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ (Raghav Chadha) ਤੇ ਅਦਾਕਾਰਾ ਪਰਿਨੀਤੀ ਚੋਪੜਾ (parineeti chopra) ਦੀ ਨਿੱਜੀ ਸਮਾਗਮ ਦੌਰਾਨ ਮੰਗਣੀ ਹੋਈ। ਇਹ ਮੰਗਣੀ ਦਿੱਲੀ ਸਥਿਤ ਕਪੂਰਥਲਾ ਹਾਊਸ ਵਿਚ ਹੋਈ।Ragi Singh apologized! ਇਸ ਮੌਕੇ ਰਾਗੀ ਸਿੰਘਾਂ ਨੇ ਕੀਰਤਨ ਕੀਤਾ। ਜਿਸ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਵਿਚ ਰਾਘਵ ਚੱਢਾ ਤੇ ਪਰਿਨੀਤੀ ਕੀਰਤਨ ਕਰ […]

ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ (Raghav Chadha) ਤੇ ਅਦਾਕਾਰਾ ਪਰਿਨੀਤੀ ਚੋਪੜਾ (parineeti chopra) ਦੀ ਨਿੱਜੀ ਸਮਾਗਮ ਦੌਰਾਨ ਮੰਗਣੀ ਹੋਈ। ਇਹ ਮੰਗਣੀ ਦਿੱਲੀ ਸਥਿਤ ਕਪੂਰਥਲਾ ਹਾਊਸ ਵਿਚ ਹੋਈ।Ragi Singh apologized!

ਇਸ ਮੌਕੇ ਰਾਗੀ ਸਿੰਘਾਂ ਨੇ ਕੀਰਤਨ ਕੀਤਾ। ਜਿਸ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਵਿਚ ਰਾਘਵ ਚੱਢਾ ਤੇ ਪਰਿਨੀਤੀ ਕੀਰਤਨ ਕਰ ਰਹੇ ਜਥੇ ਦੇ ਸਾਹਮਣੇ ਗੱਦੇ ਉਤੇ ਬੈਠੇ ਹਨ।Ragi Singh apologized!

ALSO READ :- ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ‘ਤੇ ਬੋਲੇ ਕੇਜਰੀਵਾਲ

ਉਧਰ, ਹੁਣ ਕੀਰਤਨ ਕਰਨ ਵਾਲੇ ਜਥੇ ਨੇ ਮੁਆਫੀ ਮੰਗੀ ਹੈ। ਉਨ੍ਹਾਂ ਨੇ ਸਵਾਲ ਚੁੱਕਣ ਵਾਲਿਆਂ ਨੂੰ ਆਪਣਾ ਸਪਸ਼ਟੀਕਰਨ ਦਿੱਤਾ ਹੈ।Ragi Singh apologized!

Latest

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ
ਯੁੱਧ ਨਸ਼ਿਆਂ ਵਿਰੁੱਧ’; ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ : ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ
ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ
ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ