ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਰੀਨਾ ਰਾਏ
By Nirpakh News
On
ਮਰਹੂਮ ਅਦਾਕਾਰ ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਬਾਦਲ ਪਹੁੰਚੀ ਹੈ। ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ।
ਮਰਹੂਮ ਅਦਾਕਾਰ ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਬਾਦਲ ਪਹੁੰਚੀ ਹੈ।
ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ।

