ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਰਾਹਤ, 15 ਫਰਵਰੀ ਤੱਕ ਜਾਰੀ ਰਹੇਗੀ ਅਗਾਊਂ ਜ਼ਮਾਨਤ
By Nirpakh News
On
Relief received from the High Court
Relief received from the High Court ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਰਾਹਤ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ।
ਅਦਾਲਤ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਵਧਾ ਦਿੱਤੀ ਹੈ। ਇਹ ਅਗਾਊਂ ਜ਼ਮਾਨਤ ਬਠਿੰਡਾ ਪਲਾਟ ਘਪਲੇ ਦੇ ਕੇਸ ਵਿੱਚ ਦਿੱਤੀ ਗਈ ਹੈ।
READ ALSO : ਪੰਜਾਬ ‘ਚ ਸ਼ੁਰੂ ਹੋਵੇਗੀ ਫਰਿਸ਼ਤੇ ਸਕੀਮ, ਸੜਕ ਹਾਦਸੇ ‘ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਮਿਲਣਗੇ 2000 ਰੁਪਏ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕੇਸ ਦੀ ਅੱਜ ਸੁਣਵਾਈ ਹੋਈ। ਮਨਪ੍ਰੀਤ ਬਾਦਲ ਬਠਿੰਡਾ ਪਲਾਟ ਘੁਟਾਲੇ ‘ਚ ਅਗਾਊਂ ਜ਼ਮਾਨਤ ‘ਤੇ ਹਨ। ਅੱਜ ਸਟੇਟ ਕੌਂਸਲ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। Relief received from the High Court

