ਵਿਸਾਖੀ ਤੋਂ ਪਹਿਲਾਂ ਡੀਜੀਪੀ ਪੰਜਾਬ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਵਿਸਾਖੀ ਤੋਂ ਪਹਿਲਾਂ ਡੀਜੀਪੀ ਪੰਜਾਬ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Review of Security Arrangements from Baisakhi ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ।ਡੀਜੀਪੀ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੂੰ ਵਿਸਾਖੀ ਮੌਕੇ ਸੁਰੱਖਿਆਂ ਦੇ ਖਾਸ ਧਿਆਨ ਰੱਖਣ ਦੇ ਨਿਰਦੇਸ਼ ਜਾਰੀ ਕੀਤੇ।Review of Security Arrangements […]

Review of Security Arrangements from Baisakhi ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ।ਡੀਜੀਪੀ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੂੰ ਵਿਸਾਖੀ ਮੌਕੇ ਸੁਰੱਖਿਆਂ ਦੇ ਖਾਸ ਧਿਆਨ ਰੱਖਣ ਦੇ ਨਿਰਦੇਸ਼ ਜਾਰੀ ਕੀਤੇ।Review of Security Arrangements from Baisakhi

also read : ਬਠਿੰਡਾ ਮਿਲਟਰੀ ਸਟੇਸ਼ਨ ਚ ਗੋਲੀਬਾਰੀ ਤੇ ਬੋਲੇ ਰੱਖਿਆ ਮੰਤਰੀ,ਕਿਹਾ ਮੈਂ ਘਟਨਾ ਤੇ ਪੂਰੀ ਨਜ਼ਰ ਰੱਖੀ ਹੋਈ ਹੈ

ਡੀਜੀਪੀ ਪੰਜਾਬ ਵੱਲੋਂ ਇਸ ਦੌਰੇ ਸਬੰਧੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵਿਸਾਖੀ ਮਨਾਉਣ ਤੋਂ ਪਹਿਲਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਪੁਲਿਸ ਇੰਡ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਅਣਥੱਕ ਕੰਮ ਕਰ ਰਹੀ ਹੈ।Review of Security Arrangements from Baisakhi

Related Posts