Sidhu Moosewala ਦਾ ਨਵਾਂ ਗੀਤ MERA NA ਹੋਇਆ ਰਿਲੀਜ਼, 15 ਮਿੰਟਾਂ ‘ਚ ਮਿਲੀਅਨ ਤੋਂ ਪਾਰ

Sidhu Moosewala ਦਾ ਨਵਾਂ ਗੀਤ MERA NA ਹੋਇਆ ਰਿਲੀਜ਼, 15 ਮਿੰਟਾਂ ‘ਚ ਮਿਲੀਅਨ ਤੋਂ ਪਾਰ

Sidhu Moosewala’s new song MERA NA ਸਿੱਧੂ ਮੂਸੇਵਾਲਾ (Sidhu Moosewala) ਦਾ ਨਵਾਂ ਗੀਤ ਮੇਰਾ ਨਾਂ (MERA NA) ਰਿਲੀਜ਼ ਹੋ ਗਿਆ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ 15 ਮਿੰਟਾਂ ਬਾਅਦ ਹੀ ਇਸ ਨੂੰ ਸੁਣਨ ਵਾਲਿਆਂ ਦੀ ਗਿਣਤੀ 1 ਮਿਲੀਅਨ ਤੱਕ ਪਹੁੰਚ ਗਈ ਹੈ।Sidhu Moosewala’s new song MERA NA ਇਸ ਗੀਤ ਵਿਚ ਰੈਪਰ ਬਰਨਾ ਬੁਆਏ ਦੇ […]

Sidhu Moosewala’s new song MERA NA ਸਿੱਧੂ ਮੂਸੇਵਾਲਾ (Sidhu Moosewala) ਦਾ ਨਵਾਂ ਗੀਤ ਮੇਰਾ ਨਾਂ (MERA NA) ਰਿਲੀਜ਼ ਹੋ ਗਿਆ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ 15 ਮਿੰਟਾਂ ਬਾਅਦ ਹੀ ਇਸ ਨੂੰ ਸੁਣਨ ਵਾਲਿਆਂ ਦੀ ਗਿਣਤੀ 1 ਮਿਲੀਅਨ ਤੱਕ ਪਹੁੰਚ ਗਈ ਹੈ।Sidhu Moosewala’s new song MERA NA

ਇਸ ਗੀਤ ਵਿਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ ਅਤੇ ਬਰਨਾ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ
ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।Sidhu Moosewala’s new song MERA NA

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ ਤੀਜਾ ਗੀਤ ਰਿਲੀਜ਼ ਹੋਇਆ ਹੈ। ਇਸ ਤੋਂ ਪਹਿਲਾਂ ਐਸਵਾਈਐਲ ਗੀਤ ਨੂੰ ਲੋਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਸੀ। ਹਾਲਾਂਕਿ ਇਸ ਗੀਤ ਉਤੇ ਵਿਵਾਦ ਵੀ ਖੜ੍ਹਾ ਹੋ ਗਿਆ ਸੀ ਤੇ ਸਰਕਾਰ ਨੇ ਇਸ ਨੂੰ ਬੈਨ ਵੀ ਕਰ ਦਿੱਤਾ ਸੀ।

also read : ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਸਿੱਧੂ ਪਹੁੰਚੇ ਦਿੱਲੀ ,ਕੀਤੀ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ

ਇਸ ਤੋਂ ਬਾਅਦ 8 ਨਵੰਬਰ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੂਰਵ ਉਤੇ ਸਿੱਧੂ ਮੂਸੇਵਾਲਾ ਦਾ ਦੂਸਰਾ ਗੀਤ ’ਵਾਰ’ ਵੀ ਲਾਂਚ ਹੋਇਆ। ਮਰਹੂਮ ਪੰਜਾਬੀ ਗਾਇਕ ਨੇ ਇਹ ਗੀਤ ਪੰਜਾਬ ਦੇ ਮਹਾਨ ਯੋਧੇ ਹਰੀ ਸਿੰਘ ਨਲੂਆ ਉਤੇ ਗਾਇਆ ਗਿਆ ਸੀ।

Related Posts

Latest

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ