ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫਾ
Sukhbir Badal Resign ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਦੱਸ ਦੇਈਏ ਕੇ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ , ਇਸ ਬਾਰੇ ਪਾਰਟੀ ਦੇ ਸੀਨੀਅਰ ਲੀਡਰ ਦਿਲਜੀਤ ਚੀਮਾ ਨੇ ਟਵੀਟ ਕਰਕੇ ਜਾਣਕਰੀ ਸਾਂਝੀ ਕੀਤੀ ਹੈ ਓਹਨਾ ਨੇ ਲਿਖਿਆ […]
Sukhbir Badal Resign
ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਦੱਸ ਦੇਈਏ ਕੇ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ , ਇਸ ਬਾਰੇ ਪਾਰਟੀ ਦੇ ਸੀਨੀਅਰ ਲੀਡਰ ਦਿਲਜੀਤ ਚੀਮਾ ਨੇ ਟਵੀਟ ਕਰਕੇ ਜਾਣਕਰੀ ਸਾਂਝੀ ਕੀਤੀ ਹੈ
ਓਹਨਾ ਨੇ ਲਿਖਿਆ “ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
The SAD President S Sukhbir Singh Badal submitted his resignation to the working Committee of the party today to pave the way for the election of new President. He thanked all the party leaders & workers for expressing confidence in his leadership and extending wholehearted…
— Dr Daljit S Cheema (@drcheemasad) November 16, 2024
Read Also : ਚੋਣ ਕਮਿਸ਼ਨ ਨੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਕੀਤਾ ਜਾਰੀ
ਦੱਸ ਦੇਈਏ ਕਿ ਇਸ ਤੋਂ ਪਹਿਲਾ ਸੁਖਬੀਰ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਾਕਰੀ ਪ੍ਰਧਾਨ ਲਗਾਇਆ ਸੀ , ਹੁਣ ਦੇਖਣਾ ਇਹ ਹੋਵੇਗਾ ਕੇ ਅਕਾਲੀ ਦਲ ਆਪਣਾ ਨਵਾਂ ਪ੍ਰਧਾਨ ਕਿਸਨੂੰ ਚੁਣੇਗੀ
ਪਿਛਲੇ ਕਾਫੀ ਸਮੇਂ ਤੋਂ ਸੁਖਬੀਰ ਨੂੰ ਪ੍ਰਧਾਨਗੀ ਦੇ ਅਹੁਦੇ ਲਾਂਭੇ ਕਰਨ ਲਈ ਪਾਰਟੀ ਅੰਦਰੋਂ ਹੀ ਮੰਗ ਉਠ ਰਹੀ ਸੀ। ਹੁਣ ਸੁਖਬੀਰ ਸਿੰਘ ਬਾਦਲ ਨੇ ਖੁਦ ਹੀ ਇਹ ਅਹੁਦਾ ਛੱਡ ਦਿੱਤਾ ਹੈ।
Sukhbir Badal Resign

