ਕਾਂਗਰਸ ਨੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਕੱਢਿਆ, ਹੁਣ ਆਪ ਵਿਚ ਹੋਣਗੇ ਸ਼ਾਮਲ

ਕਾਂਗਰਸ ਨੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਕੱਢਿਆ, ਹੁਣ ਆਪ ਵਿਚ ਹੋਣਗੇ ਸ਼ਾਮਲ

Sushil Rinku expelled from the party ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਸ ਤੋਂ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ।Sushil Rinku expelled from the party also read : ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ […]

Sushil Rinku expelled from the party ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਸ ਤੋਂ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ।Sushil Rinku expelled from the party

also read : ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ

ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਪਹੁੰਚੇ ਹਨ। ਇਥੇ ਉਹ ‘ਸੀਐਮ ਦੀ ਯੋਗਸ਼ਾਲਾ’ ਪ੍ਰੋਜੈਕਟ ਦੀ ਸ਼ੁਰੂਆਤ ਕਰ ਰਹੇ ਹਨ।
ਇਸ ਮੌਕੇ ਹੀ ਸੁਸ਼ੀਲ ਰਿੰਕੂ ਕੇਜਰੀਵਾਲ ਤੇ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਪ ਵਿੱਚ ਸ਼ਮਲ ਹੋਣ ਜਾ ਰਹੇ ਹਨ।Sushil Rinku expelled from the party

Related Posts

Latest

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ