ਜਾਪਾਨ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 48 

ਜਾਪਾਨ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 48 

The death toll was 48 ਪੱਛਮੀ ਜਾਪਾਨ ਵਿੱਚ ਆਏ ਲੜੀਵਾਰ ਸ਼ਕਤੀਸ਼ਾਲੀ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 48 ਹੋ ਗਈ ਹੈ ਅਤੇ ਕਈ ਇਮਾਰਤਾਂ, ਵਾਹਨਾਂ ਅਤੇ ਕਿਸ਼ਤੀਆਂ ਨੂੰ ਨੁਕਸਾਨ ਪਹੁੰਚਿਆ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਭੂਚਾਲ ਦੇ ਖ਼ਤਰੇ ਨੂੰ ਦੇਖਦੇ ਹੋਏ ਚਿਤਾਵਨੀ ਜਾਰੀ ਕਰਕੇ ਕੁੱਝ ਖੇਤਰਾਂ ਵਿਚ ਲੋਕਾਂ ਨੂੰ ਆਪਣੇ ਘਰਾਂ ਤੋਂ ਦੂਰ ਰਹਿਣ ਲਈ […]

The death toll was 48 ਪੱਛਮੀ ਜਾਪਾਨ ਵਿੱਚ ਆਏ ਲੜੀਵਾਰ ਸ਼ਕਤੀਸ਼ਾਲੀ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 48 ਹੋ ਗਈ ਹੈ ਅਤੇ ਕਈ ਇਮਾਰਤਾਂ, ਵਾਹਨਾਂ ਅਤੇ ਕਿਸ਼ਤੀਆਂ ਨੂੰ ਨੁਕਸਾਨ ਪਹੁੰਚਿਆ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਭੂਚਾਲ ਦੇ ਖ਼ਤਰੇ ਨੂੰ ਦੇਖਦੇ ਹੋਏ ਚਿਤਾਵਨੀ ਜਾਰੀ ਕਰਕੇ ਕੁੱਝ ਖੇਤਰਾਂ ਵਿਚ ਲੋਕਾਂ ਨੂੰ ਆਪਣੇ ਘਰਾਂ ਤੋਂ ਦੂਰ ਰਹਿਣ ਲਈ ਕਿਹਾ ਹੈ The death toll was 48

ALSO READ :- ਰਾਜੋਆਣਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ..

ਜਾਪਾਨ ਦੇ ਇਸ਼ੀਕਾਵਾ ਪ੍ਰੀਫੈਕਚਰ ਅਤੇ ਆਸਪਾਸ ਦੇ ਖੇਤਰਾਂ ਵਿੱਚ ਸੋਮਵਾਰ ਦੁਪਹਿਰ ਨੂੰ ਭੂਚਾਲ ਦੀ ਇੱਕ ਤੋਂ ਬਾਅਦ ਇੱਕ ਕਈ ਝਟਕੇ ਮਹਿਸੂਸ ਕੀਤੇ ਗਏ, ਜਿਸ ਵਿੱਚ ਸਭ ਤੋਂ ਵੱਡਾ 7.6 ਤੀਬਰਤਾ ਦਾ ਭੂਚਾਲ ਵੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਸ਼ੀਕਾਵਾ ਵਿੱਚ 48 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ ਅਤੇ 16 ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ, ਜਦੋਂ ਕਿ ਘਰਾਂ ਨੂੰ ਨੁਕਸਾਨ ਇੰਨਾ ਜ਼ਿਆਦਾ ਪਹੁੰਚਿਆ ਹੈ ਕਿ ਇਸ ਦਾ ਤੁਰੰਤ ਮੁਲਾਂਕਣ ਨਹੀਂ ਕੀਤਾ ਜਾ ਸਕਿਆ ਹੈ।The death toll was 48

Related Posts

Latest

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ
ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ