ਜੱਦੀ ਪਿੰਡ ਚੜਿੱਕ ਪਹੁੰਚੀ ਸ਼ਹੀਦ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ, ਸਦਮੇ ’ਚ ਪੂਰਾ ਪਰਿਵਾਰ

ਜੱਦੀ ਪਿੰਡ ਚੜਿੱਕ ਪਹੁੰਚੀ ਸ਼ਹੀਦ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ, ਸਦਮੇ ’ਚ ਪੂਰਾ ਪਰਿਵਾਰ

The whole family is in shock ਜੰਮੂ-ਕਸ਼ਮੀਰ ਦੇ ਪੁੰਛ ’ਚ ਹੋਏ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਜ਼ਿਲ੍ਹਾ ਮੋਗਾ ਦੇ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਚੜਿੱਕ ਪਹੁੰਚੀ। ਜਿੱਥੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਸ਼ਹੀਦ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਸਨਮਾਨ ਨਾਲ ਲਿਆਂਦਾ ਗਿਆ। ਸ਼ਹੀਦ ਦੇ ਮਾਤਾ ਪਿਤਾ ਅਤੇ ਪਤਨੀ ਡੂੰਘੇ ਸਦਮੇ […]

The whole family is in shock ਜੰਮੂ-ਕਸ਼ਮੀਰ ਦੇ ਪੁੰਛ ’ਚ ਹੋਏ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਜ਼ਿਲ੍ਹਾ ਮੋਗਾ ਦੇ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਚੜਿੱਕ ਪਹੁੰਚੀ। ਜਿੱਥੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਸ਼ਹੀਦ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਸਨਮਾਨ ਨਾਲ ਲਿਆਂਦਾ ਗਿਆ। ਸ਼ਹੀਦ ਦੇ ਮਾਤਾ ਪਿਤਾ ਅਤੇ ਪਤਨੀ ਡੂੰਘੇ ਸਦਮੇ ਵਿਚ ਹਨ। ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਵਿਚ ਫੌਜ ਦੇ ਟਰੱਕ ’ਤੇ ਹੋਏ ਅੱਤਵਾਦੀ ਹਮਲੇ ਵਿਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ਵਿਚ ਕੁਲਵੰਤ ਸਿੰਘ ਵੀ ਸ਼ਾਮਲ ਸੀ।The whole family is in shock

also read :- ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਪੁੱਜੀ ਪਿੰਡ, ਗਮਗੀਨ ਹੋਇਆ ਮਾਹੌਲ
ਜਿਵੇਂ ਹੀ ਕੁਲਵੰਤ ਸਿੰਘ ਦੀ ਸ਼ਹਾਦਤ ਦੀ ਖਬਰ ਘਰ ਪਹੁੰਚੀ ਤਾਂ ਪਰਿਵਾਰ ਸਮੇਤ ਪੂਰੇ ਪਿੰਡ ਵਿਚ ਮਾਤਮ ਪਸਰ ਗਿਆ। ਸ਼ਹੀਦ ਦੇ ਡੇਢ ਸਾਲ ਦੀ ਬੇਟੀ ਅਤੇ 3 ਮਹੀਨੇ ਦਾ ਬੇਟਾ ਹੈ। ਸ਼ਹੀਦ ਦੇ ਪਿਤਾ ਬਲਦੇਵ ਸਿੰਘ ਵੀ ਕਾਰਗਿਲ ਜੰਗ ਦੌਰਾਨ ਸ਼ਹੀਦ ਹੋ ਗਏ ਸਨ। ਕੁਲਵੰਤ ਸਿੰਘ ਇਕ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਵਾਪਸ ਡਿਊਟੀ ’ਤੇ ਪਰਤਿਆ ਸੀ।The whole family is in shock

Related Posts

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ