ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ

ਗਿਆਨੀ ਹਰਪ੍ਰੀਤ ਸਿੰਘ (jathedar harpreet singh) ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ (Jathedar Sri Akal Takht Sahib) ਦੇ ਨਵੇਂ ਜਥੇਦਾਰ ਹੋਣਗੇ।There will be new Jathedars ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ […]

ਗਿਆਨੀ ਹਰਪ੍ਰੀਤ ਸਿੰਘ (jathedar harpreet singh) ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ (Jathedar Sri Akal Takht Sahib) ਦੇ ਨਵੇਂ ਜਥੇਦਾਰ ਹੋਣਗੇ।There will be new Jathedars

ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ।There will be new Jathedars

also read :- ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ: ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ

ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਸ਼ੁਰੂ ਹੋ ਗਈ ਸੀ। ਕੁਝ ਅਕਾਲੀ ਆਗੂਆਂ ਵੱਲੋਂ ਵੀ ਇਸ ਬਾਰੇ ਸਵਾਲ ਚੁੱਕੇ ਸਨ।There will be new Jathedars

ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ ਅਤੇ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੰਭਾਲ ਰਹੇ ਸਨ।

Related Posts