ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਤੀ ਸ਼ਰਧਾਂਜਲੀ

 ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਅਤੇ ਪੰਥਕ ਸਿਅਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ Tribute from Narendra Modi। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫਤਰ ਵਿਚ ਰਖਿਆ ਗਿਆ ਹੈ। Tribute from Narendra Modiਸਰਦਾਰ ਪ੍ਰਕਾਸ਼ ਸਿੰਘ […]

 ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਅਤੇ ਪੰਥਕ ਸਿਅਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ Tribute from Narendra Modi। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫਤਰ ਵਿਚ ਰਖਿਆ ਗਿਆ ਹੈ। Tribute from Narendra Modiਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।Tribute from Narendra Modi

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ