ਸੁਨਿਆਰੇ ਦੀ ਦੁਕਾਨ 'ਤੇ ਚੱਲੀਆਂ ਠਾ/ਹ-ਠਾ/ਹ ਗੋਲੀ/ਆਂ , ਵੀਡੀਓ ਦੇਖ ਉੱਡ ਜਾਣਗੇ ਹੋਸ਼
By Nirpakh News
On
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਕਸਬੇ ਵਿੱਚ, ਮੋਟਰਸਾਈਕਲ 'ਤੇ ਸਵਾਰ ਦੋ ਨਕਾਬਪੋਸ਼ ਹਥਿਆਰਬੰਦ ਹਮਲਾਵਰਾਂ ਨੇ ਇੱਕ ਮਸ਼ਹੂਰ ਜਿਊਲਰ ਕਾਂਡਾ ਜਵੈਲਰਜ਼ ਦੀ ਦੁਕਾਨ 'ਤੇ ਗੋਲੀਆਂ ਚਲਾ ਦਿੱਤੀਆਂ ਦੁਕਾਨਦਾਰ ਦੁਕਾਨ ਖੋਲ੍ਹ ਹੀ ਰਿਹਾ ਸੀ ਕਿ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਉੱਥੋਂ ਭੱਜ ਗਏ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਨੇੜਲੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਦੇਖੋ ਵੀਡੀਓ ...

