BRIBE OF RS10000

 ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਮੁਲਜ਼ਮ ਇੱਕ ਝਗੜੇ ਦੇ ਕੇਸ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 65 ਹਜ਼ਾਰ ਰੁਪਏ ਚੰਡੀਗੜ੍ਹ, 1 ਜੁਲਾਈ: BRIBE OF RS10000 ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਿਟੀ ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਦੀਪ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਮੁਲਜ਼ਮ ਏ.ਐਸ.ਆਈ. ਨੂੰ ਸੰਜੀਵ […]
Punjab 
Read More...

Advertisement