CGC Mohali
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Read More... CGC ਯੂਨੀਵਰਸਿਟੀ ਮੋਹਾਲੀ ਵਿਖੇ ਲਹਿਰਾਇਆ ਗਿਆ ਰਾਸ਼ਟਰੀ ਝੰਡਾ , ਦੇਸ਼ਭਗਤੀ ਨੂੰ ਸਮਰਪਿਤ ਸਮਾਰੋਹ
Published On
By NIRPAKH POST
ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਗ੍ਰੇਟ ਨਵਭਾਰਤ ਮਿਸ਼ਨ ਫਾਊਂਡੇਸ਼ਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪ੍ਰਸਿੱਧ ਸ਼ਖਸੀਅਤਾਂ, ਸਿੱਖਿਆਵਿਦਾਂ, ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪਰਿਵਾਰ ਦੇ ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ਦੇਸ਼ਭਗਤੀ, ਏਕਤਾ ਅਤੇ ਰਾਸ਼ਟਰ ਨਿਰਮਾਣ...
Read More... ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ
Published On
By NIRPAKH POST
ਸੀਜੀਸੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਲਈ ਇੱਕ ਹੋਰ ਵੱਡਾ ਉਪਰਾਲਾ ਕੀਤਾ ਗਿਆ ਹੈ ਜਿੱਥੇ ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨਉਦਯੋਗਾਂ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਉਦਯੋਗ-ਕੇਂਦਰਿਤ ਸਿੱਖਿਆ ਪ੍ਰਦਾਨ ਕਰਨ...
Read More... CGC ਯੂਨੀਵਰਸਿਟੀ, ਮੋਹਾਲੀ ਵਿਖੇ 'ਨੈਕਸਟਜੈਨ ਨੇਕਸਸ 2026' ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ
Published On
By NIRPAKH POST
ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਆਪਣੇ ਪ੍ਰਮੁੱਖ ਓਰੀਐਂਟੇਸ਼ਨ ਪ੍ਰੋਗਰਾਮ 'ਨੈਕਸਟਜੈਨ ਨੇਕਸਸ 2026' ਰਾਹੀਂ ਨਵੇਂ ਅਕਾਦਮਿਕ ਸੈਸ਼ਨ ਦਾ ਸ਼ਾਨਦਾਰ ਆਗਾਜ਼ ਕੀਤਾ। ਕਈ ਦਿਨਾਂ ਤੱਕ ਚੱਲੇ ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਦੇਸ਼-ਵਿਦੇਸ਼ ਦੀਆਂ ਨਾਮਵਰ ਸ਼ਖ਼ਸੀਅਤਾਂ, ਉਦਯੋਗ ਜਗਤ ਦੇ ਮਾਹਿਰਾਂ, ਡਿਪਲੋਮੈਟਸ, ਆਧਿਆਤਮਿਕ ਬੁਲਾਰਿਆਂ, ਉਦਯੋਗਪਤੀਆਂ,...
Read More... ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ
Published On
By NIRPAKH POST
ਅੱਜ ਦੇ ਮੁਕਾਬਲੇਭਰੇ ਅਤੇ ਨਵੀਨਤਾ-ਕੇਂਦਰਿਤ ਯੁੱਗ ਵਿੱਚ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਸੀਜੀਸੀ ਵੈਂਚਰਨੈਸਟ ਦੇਸ਼ ਦੇ ਅਗੇਤੀ ਯੂਨੀਵਰਸਿਟੀ ਆਧਾਰਿਤ ਸਟਾਰਟਅੱਪ ਇਨਕਿਊਬੇਸ਼ਨ ਕੇਂਦਰਾਂ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ। ਨਵੀਨਤਾ ਨੂੰ ਉਤਸ਼ਾਹਿਤ ਕਰਨ, ਉੱਦਮੀਆਂ ਨੂੰ ਸਮਰੱਥ ਬਣਾਉਣ ਅਤੇ ਸਮਾਜ ਉੱਤੇ ਸਕਾਰਾਤਮਕ...
Read More... ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ
Published On
By NIRPAKH POST
ਮੋਹਾਲੀ: ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਕਰੀਅਰ ਮੌਕਿਆਂ ਨਾਲ ਜੋੜਨ ਦੇ ਉਦੇਸ਼ ਨਾਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲ ਰਾਹੀਂ ਵਿਦਿਆਰਥੀਆਂ ਨੂੰ ਜਾਪਾਨ ਵਿੱਚ ਪੜ੍ਹਾਈ ਤੋਂ ਬਾਅਦ ਰੋਜ਼ਗਾਰ ਦੇ ਬਿਹਤਰ ਮੌਕੇ...
Read More... ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
Published On
By NIRPAKH POST
ਮੋਹਾਲੀ: ਸੀਜੀਸੀ ਯੂਨੀਵਰਸਿਟੀ ਮੋਹਾਲੀ ਦੁਆਰਾ ਪ੍ਰਿੰਸੀਪਲ-ਕਮ-ਅਧਿਆਪਕ ਐਜੂਕਾਂਕਲੇਵ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਦਾ ਸਿੱਖਿਆ ’ਤੇ ਪੈਣ ਵਾਲੇ ਅਸਰਾਂ ’ਤੇ ਵਿਚਾਰ ਕੀਤਾ ਗਿਆ। ਇਸ ਸਮਾਗਮ ਵਿੱਚ ਅਕਾਦਮਿਕ ਮਾਹਿਰਾਂ, ਅਧਿਆਪਕਾਂ ਅਤੇ ਸਿੱਖਿਆ ਖੇਤਰ ਨਾਲ ਜੁੜੇ ਵਿਸ਼ੇਸ਼ ਵਿਅਕਤੀਆਂ ਨੇ ਭਾਗ...
Read More... 
