chance to teacher transfer

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀਆਂ ਜ਼ਿਲ੍ਹੇ ਅੰਦਰ ਬਦਲੀਆਂ ਦੀ ਪ੍ਰੀਕਿਰਿਆ ਦੌਰਾਨ ਕੁਝ ਅਧਿਆਪਕਾਂ ਦਾ ਡਾਟਾ ਸਹੀ ਤਰੀਕੇ ਨਾਲ ਮੇਲ ਨਾ ਹੋਣ ਕਾਰਨ ਬਦਲੀ ਕਰਵਾਉਣ ਵਿਚ ਅਸਫਲ ਰਹਿਣ ਦੀ ਸੂਚਨਾ ਮਿਲਣ ‘ਤੇ ਅਜਿਹੇ ਅਧਿਆਪਕਾਂ ਨੂੰ ਮੁੜ ਬਦਲੀਆਂ ਕਰਵਾਉਣ ਲਈ ਮੌਕ਼ਾ ਦਿੱਤ

chance to teacher transfer ਬਹੁਤ ਸਾਰੇ ਅਧਿਆਪਕਾਂ ਨੇ  ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਉਹਨਾਂ ਦਾ ਬਦਲੀ ਅਪਲਾਈ ਕਰਨ ਸਬੰਧੀ ਡਾਟਾ ਸਹੀ ਤਰੀਕੇ ਮੇਲ ਨਹੀਂ ਹੋਇਆ ਜਿਸ ਕਾਰਨ ਉਹ ਬਦਲੀ ਕਰਵਾਉਣ ਤੋਂ ਵਾਂਝੇ ਰਹਿ ਗਏ ਹਨ। ਇਸੇ ਤਰ੍ਹਾਂ ਹੀ ਪਹਿਲੇ ਰਾਊਂਡ ਦੀਆਂ ਬਦਲੀਆਂ ਦੌਰਾਨ ਖਾਲੀ ਹੋਏ ਸਟੇਸ਼ਨਾਂ ਤੇ […]
Punjab 
Read More...

Advertisement