Chandigrah

ਚੰਡੀਗੜ੍ਹ ‘ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

Chandigarh Building Collapse ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੋਮਵਾਰ ਸਵੇਰੇ 7 ਵਜੇ ਇੱਕ ਮਲਟੀਸਟੋਰੀ ਇਮਾਰਤ ਡਿੱਗ ਗਈ। ਹਾਲਾਂਕਿ ਹਾਦਸਾ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪ੍ਰਸ਼ਾਸਨਿਕ ਅਧਿਕਾਰੀ ਖੁਦ ਮੌਕੇ ‘ਤੇ ਮੌਜੂਦ ਹਨ। ਡੀਸੀ ਦਫ਼ਤਰ ਅਤੇ ਮਸ਼ਹੂਰ ਸ਼ੋਅਰੂਮ ਨੇੜੇ ਸਥਿਤ ਹਨ। ਜਾਣਕਾਰੀ ਅਨੁਸਾਰ ਇਹ ਇਮਾਰਤ ਸ਼ਹਿਰ ਦੀ ਪ੍ਰਾਈਮ ਲੋਕੇਸ਼ਨ ‘ਤੇ ਸਥਿਤ ਹੈ। ਹਾਲਾਂਕਿ […]
National  Breaking News 
Read More...

Advertisement