chatni

ਗਰਮੀਆਂ ‘ਚ ਰੋਜ਼ਾਨਾ ਖਾਓ ਪੁਦੀਨੇ ਦੀ ਚਟਨੀ

ਪੁਦੀਨਾ ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਪੁਦੀਨੇ ’ਚ ਕਈ ਤਰ੍ਹਾਂ ਦੇ ਔਸ਼ਧੀ ਗੁਣ ਮੌਜੂਦ ਹੁੰਦੇ ਹਨ, ਜੋ ਸਿਹਤ ਸਬੰਧੀ ਕਈ ਸਮੱਸਿਆਵਾਂ ਨੂੰ ਠੀਕ ਕਰਨ ‘ਚ ਸਾਡੀ ਮਦਦ ਕਰਦੇ ਹਨ। ਪੁਦੀਨੇ ਦੀਆਂ ਪੱਤੀਆਂ ‘ਚ ਵਿਟਾਮਿਨ-ਏ, ਬੀ, ਸੀ, ਡੀ ਅਤੇ ਈ ਸਣੇ ਕੈਲਸ਼ੀਅਮ, ਫਾਸਫੋਰਸ ਅਤੇ ਆਇਰਨ ਦੀ ਪ੍ਰਚੂਰ ਤੱਤ ਪਾਏ […]
Uttarakhand 
Read More...

Advertisement