Chief Minister

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

ਚੰਡੀਗੜ੍ਹ, 14 ਜੁਲਾਈ* :ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਪੰਜਾਬ ਵਿਧਾਨ ਸਭਾ ਵਿੱਚ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025'...
Punjab 
Read More...

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 12 ਜੁਲਾਈ:ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...
Punjab 
Read More...

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

ਚੰਡੀਗੜ੍ਹ, 12 ਜੁਲਾਈ: ਸੂਬੇ ਵਿੱਚ ਜ਼ਮੀਨੀ ਪੱਧਰ 'ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ।ਅੱਜ ਸ਼ਾਮ ਆਪਣੀ ਸਰਕਾਰੀ...
Punjab 
Read More...

ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ

*ਚੰਡੀਗੜ੍ਹ, 11 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦੀ ਆਵਾਜ਼ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ।ਅੱਜ...
Punjab 
Read More...

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ 'ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

*ਚੰਡੀਗੜ੍ਹ, 11 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ 'ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ...
Punjab 
Read More...

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ

ਚੰਡੀਗੜ੍ਹ, 10 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ...
Punjab 
Read More...

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਸੰਗਰੂਰ, 6 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ।ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟ ਸਰਵੇ) ਵਿੱਚ ਪੰਜਾਬ ਦੇ ਸਰਵੋਤਮ...
Punjab 
Read More...

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 6 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਦੁਖਦਾਈ ਅਤੇ ਬੇਵਕਤੀ ਮੌਤ 'ਤੇ ਅਫ਼ਸੋਸ ਪ੍ਰਗਟ ਕਰਦਿਆਂ ਪਾਰਟੀ ਅਤੇ ਸੂਬੇ...
Punjab 
Read More...

ਘਰਾਚੋਂ ਵਿਖੇ 04 ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਜੋਂ ਵਿਕਸਤ ਕਰਨ ਹਿਤ ਵਿਧਾਇਕ ਨੇ ਕਰੀਬ 03 ਕਰੋੜ 64 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ*

ਭਵਾਨੀਗੜ੍ਹ, 05 ਜੁਲਾਈਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ...
Punjab 
Read More...

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਚੰਡੀਗੜ੍ਹ, 21 ਜੂਨ:ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ...
Punjab 
Read More...

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 21 ਜੂਨ:ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।ਪਟਿਆਲਾ ਤੋਂ ਨਵ-ਨਿਯੁਕਤ ਸਹਾਇਕ ਪ੍ਰੋਫੈਸਰ ਡਾ. ਜਸਵਿੰਦਰ ਨੇ...
Punjab 
Read More...

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਚੰਡੀਗੜ੍ਹ, 21 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ।ਮੁੱਖ ਮੰਤਰੀ...
Punjab 
Read More...

Advertisement