Citizenship Act S.6A

ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਬੰਗਲਾਦੇਸ਼ ਤੋਂ ਭਾਰਤ ਆਏ ਸ਼ਰਨਾਰਥੀਆਂ ਨੂੰ ਮਿਲੇਗੀ ਨਾਗਰਿਕਤਾ

Citizenship Act S.6A ਨਾਗਰਿਕਤਾ ਕਾਨੂੰਨ ਦੀ ਧਾਰਾ 6ਏ ‘ਤੇ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਵਿੱਚ ਵੀਰਵਾਰ ਨੂੰ ਇੱਕ ਮਹੱਤਵਪੂਰਨ ਸੁਣਵਾਈ ਹੋਈ। ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਅਸਮ ਸਮਝੌਤੇ ਨੂੰ ਅੱਗੇ ਵਧਾਉਣ ਲਈ 1985 ਵਿੱਚ ਸੋਧ ਰਾਹੀਂ ਨਾਗਰਿਕਤਾ ਕਾਨੂੰਨ ਦੀ ਧਾਰਾ 6ਏ ਦੀ ਸੰਵਿਧਾਨਕ ਵੈਧਤਾ ਨੂੰ ਬਰਕਰਾਰ ਰੱਖਿਆ। ਚੀਫ਼ ਜਸਟਿਸ ਡੀਵਾਈ ਚੰਦਰਚੂੜ, […]
National  Breaking News 
Read More...

Advertisement