claim on Chandigar

ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ ਉਤੇ ਦਾਅਵੇ ਬਾਰੇ ਪ੍ਰਤਾਪ ਸਿੰਘ “ਭਾਜਪਾ” (ਬਾਜਵਾ) ਦੀ ਚੁੱਪੀ ’ਤੇ ਸਵਾਲ ਚੁੱਕੇ

ਮਸਲੇ ਉਤੇ ਦੋਹਾਂ (ਕਾਂਗਰਸ ਤੇ ਭਾਜਪਾ) ਪਾਰਟੀਆਂ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਪੰਜਾਬ ਤੇ ਪੰਜਾਬ ਵਾਸੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 1 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਸਰਕਾਰ ਵੱਲੋਂ ਚੰਡੀਗੜ੍ਹ ਉਤੇ ਕੀਤੇ ਦਾਅਵੇ ਬਾਰੇ […]
Punjab 
Read More...

Advertisement