CM Talk to RPNUL Students

ਪੰਜਾਬ ਦੇ CM ਮਾਨ ਨੇ ਆਰਪੀਐਨਯੂਐਲ ਦੇ ਵਿਦਿਆਰਥੀਆਂ ਨਾਲ ਕੀਤੀ ਗੱਲ ,ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ

CM Talk to RPNUL Students ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖ਼ਰਾਬ ਹੋਣ ਕਾਰਨ ਅੱਜ ਕੱਲ੍ਹ ਮੁਹਾਲੀ ਦੇ ਹਸਪਤਾਲ ਵਿੱਚ ਦਾਖ਼ਲ ਹਨ। ਹਸਪਤਾਲ ‘ਚ ਭਰਤੀ ਹੋਣ ਤੋਂ ਬਾਅਦ ਵੀ ਸੀ.ਐਮ.ਭਗਵੰਤ ਮਾਨ ਸੂਬੇ ਲਈ ਆਪਣੀ ਡਿਊਟੀ ਨਿਭਾ ਰਹੇ ਹਨ। ਇਨ੍ਹੀਂ ਦਿਨੀਂ ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰ.ਪੀ.ਐਨ.ਯੂ.ਐਲ.) ਦੇ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ […]
Punjab  Breaking News 
Read More...

Advertisement