CM’S STARTLING REVELATION

ਮੁੱਖ ਮੰਤਰੀ ਦਾ ਸਨਸਨੀਖ਼ੇਜ਼ ਖੁਲਾਸਾ: ਕੈਪਟਨ ਸਰਕਾਰ ਨੇ ਅੰਸਾਰੀ ਦੇ ਪੁੱਤਾਂ ਨੂੰ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ

ਕੈਪਟਨ ਲੋਕਾਂ ਨੂੰ ਮੂਰਖ ਬਣਾ ਰਿਹੈ ਤੇ ਉਸ ਦਾ ਪੁੱਤਰ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸਾਬਕਾ ਮੁੱਖ ਮੰਤਰੀ ਨੂੰ ਅਸਮਰੱਥ ਤੇ ਲੋਕਾਂ ਦੀ ਪਹੁੰਚ ਤੋਂ ਦੂਰ ਰਹਿਣ ਵਾਲਾ ਅਯਾਸ਼ ਰਾਜਾ ਦੱਸਿਆ CM’S STARTLING REVELATION ਚੰਡੀਗੜ੍ਹ, 4 ਜੁਲਾਈਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਪੰਜਾਬ […]
Punjab  Breaking News 
Read More...

Advertisement