CM Bhagwant Mann news

ਜਿਸ ਤਰ੍ਹਾਂ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਿਆ ਹੈ, ਉਸੇ ਤਰ੍ਹਾਂ ਬੱਸਾਂ ਪੰਜਾਬ ਦੇ ਹਰ ਪਿੰਡ ਤੱਕ ਪਹੁੰਚਣਗੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੇਂਡੂ ਖੇਤਰਾਂ ਨੂੰ ਸ਼ਹਿਰਾਂ ਨਾਲ ਜੋੜਨ ਲਈ 100 ਨਵੀਆਂ ਮਿੰਨੀ ਬੱਸਾਂ ਦੀ ਸ਼ੁਰੂਆਤ ਕੀਤੀ। ਇਸ ਨਾਲ ਵਿਦਿਆਰਥੀਆਂ ਅਤੇ ਆਮ ਲੋਕਾਂ ਦਾ ਸਫ਼ਰ ਸੁਖਾਲਾ ਹੋਵੇਗਾ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
Punjab 
Read More...

Advertisement