CM BHAGWANT MANN

ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ 'ਚ ਨਜ਼ਰ ਆਏ CM ਮਾਨ , ਬੁਲਾਈ ਐਮਰਜੈਂਸੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 6 ਦਿਨਾਂ ਬਾਅਦ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਵੀਰਵਾਰ ਸ਼ਾਮ 4:35 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਬਾਹਰ ਆਏ। ਇਸ ਦੌਰਾਨ ਉਨ੍ਹਾਂ ਨੇ ਬਾਹਰ ਖੜ੍ਹੇ ਲੋਕਾਂ ਦਾ ਹੱਥ ਹਿਲਾ...
Punjab  Breaking News 
Read More...

‘ਜੀਹਦਾ ਖੇਤ, ਓਹਦੀ ਰੇਤ’ ਨੀਤੀ ਨੂੰ ਹਰੀ ਝੰਡੀ, ਕਿਸਾਨਾਂ ਨੂੰ ਹੜ੍ਹਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਵੇਚਣ ਦੀ ਖੁੱਲ੍ਹ ਮਿਲੇਗੀ

ਚੰਡੀਗੜ੍ਹ, 8 ਸਤੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ...
Punjab 
Read More...

ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਤਪਾ ਵਿੱਚ ਪੁੱਜਿਆ ਯੂਰੀਆ ਦਾ ਪਹਿਲਾ ਰੈਕ: ਵਿਧਾਇਕ ਉੱਗੋਕੇ

ਤਪਾ, 7 ਸਤੰਬਰ ਜ਼ਿਲ੍ਹਾ ਬਰਨਾਲਾ ਦੇ ਕਿਸਾਨਾਂ ਦੀ ਸਹੂਲਤ ਲਈ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਯਤਨਾਂ ਨਾਲ ਪਹਿਲੀ ਵਾਰ ਤਪਾ ਮੰਡੀ ਵਿੱਚ ਯੂਰੀਆ ਦਾ ਰੈਕ ਲੱਗਿਆ ਅਤੇ 33650 ਗੱਟੇ ਯੂਰੀਆ ਵਾਲੀ ਗੱਡੀ ਏਥੇ ਪੁੱਜੀ। ਇਸ ਦਾ ਵਿਧਾਇਕ ਸ. ਲਾਭ ਸਿੰਘ...
Punjab 
Read More...

ਹੜ੍ਹ ਵਿੱਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਲਈ ਪੱਕੀ ਨੌਕਰੀ! – AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ

ਚੰਡੀਗੜ੍ਹ, 5 ਸਤੰਬਰ 2025 ਪੰਜਾਬ ਵਿੱਚ ਆਏ ਹੜ੍ਹਾਂ ਨੇ ਕਈ ਪਰਿਵਾਰਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ਕਿਸੇ ਨੇ ਆਪਣਾ ਪੁੱਤਰ ਗਵਾ  ਦਿੱਤਾ, ਕਿਸੇ ਨੇ ਪਿਤਾ, ਤਾਂ ਕਿਸੇ ਨੇ ਘਰ ਦਾ ਇੱਕੋ ਸਹਾਰਾ। ਪਰ ਇਸ ਸੰਕਟ ਦੀ ਘੜੀ ਵਿੱਚ, ਇੱਕ ਅਜਿਹੀ...
Punjab 
Read More...

ਸੂਬਾ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 5 ਸਤੰਬਰ ਸੂਬੇ ਭਰ ਵਿੱਚ ਆਏ ਭਾਰੀ ਹੜ੍ਹਾਂ ਦੇ ਮੱਦੇਨਜ਼ਰ ਚੁਣੌਤੀਪੂਰਨ ਸਥਿਤੀਆਂ ਨਾਲ ਨਜਿੱਠਣ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਦੇ ਸਾਰੇ ਪੈਟਰੋਲ ਪੰਪਾਂ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ 'ਤੇ ਕੁੱਲ 33000 ਲੀਟਰ ਪੈਟਰੋਲ,...
Punjab 
Read More...

ਭਾਖੜਾ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ: ਮੁੱਖ ਮੰਤਰੀ ਨੇ ਬੁਲਾਈ ਕੈਬਨਿਟ ਮੀਟਿੰਗ , ਲੁਧਿਆਣਾ ਵਿੱਚ ਹੜ੍ਹ ਦਾ ਖ਼ਤਰਾ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਅਜੇ ਵੀ ਗੰਭੀਰ ਹੈ, ਹਾਲਾਂਕਿ ਅਗਲੇ 5 ਦਿਨਾਂ ਤੱਕ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ। ਇਹ ਸੂਬੇ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਹੈ। ਇਸ ਦੌਰਾਨ, ਰਾਹਤ ਅਤੇ ਬਚਾਅ ਕਾਰਜ ਤੇਜ਼ ਹੋ ਗਏ...
Punjab  Breaking News 
Read More...

ਪੰਜਾਬ ਦੇ CM ਭਗਵੰਤ ਮਾਨ ਦੀ ਅਚਾਨਕ ਵਿਗੜੀ ਸਿਹਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ। ਉਹ ਪਿਛਲੇ ਦੋ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਸਨ। ਅੱਜ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਪਹੁੰਚੇ। ਅੱਜ ਮੁੱਖ ਮੰਤਰੀ ਨੂੰ ਗੁਰਦਾਸਪੁਰ ਅਤੇ ਹੋਰ ਹੜ੍ਹ...
Punjab  Breaking News  Health 
Read More...

ਪੂਰਾ ਪੰਜਾਬ ਹੜ੍ਹਾਂ ਦੀ ਲਪੇਟ 'ਚ ..! ਸਕੂਲਾਂ ਤੇ ਕਾਲਜਾਂ 'ਚ ਵਧੀਆ ਛੁੱਟੀਆਂ

ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਪੱਤਰ ਤਹਿਤ ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ...
Punjab  Breaking News 
Read More...

ਪੰਜਾਬ ਦੇ 'ਆਪ' ਵਿਧਾਇਕ ਨੂੰ ਬਲਾਤਕਾਰ ਮਾਮਲੇ ਵਿੱਚ ਹਰਿਆਣਾ ਤੋਂ ਕੀਤਾ ਗਿਆ ਗ੍ਰਿਫ਼ਤਾਰ

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਸਨੌਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ, ਪੁਲਿਸ ਵੱਲੋਂ ਅਜੇ ਤੱਕ...
Punjab  Breaking News 
Read More...

ਕੇਂਦਰ ਸਰਕਾਰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰੇ: ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ੍ਹ, 31 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਕੋਲ ਰੁਕੇ ਪਏ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀਹੈ। ਪ੍ਰਧਾਨ ਮੰਤਰੀ ਨੂੰ ਲਿਖੇ...
Punjab 
Read More...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ...
Punjab 
Read More...

ਹਰਿਆਣਾ ਨੇ ਪੰਜਾਬ ਨੂੰ ਨਹਿਰੀ ਪਾਣੀ ਘਟਾਉਣ ਦੀ ਕੀਤੀ ਮੰਗ ,ਭਾਖੜਾ ਮੇਨਲਾਈਨ ਵਿੱਚ 2500 ਕਿਊਸਿਕ ਪਾਣੀ ਘਟਾਉਣ ਲਈ ਲਿਖਿਆ ਪੱਤਰ

ਹਰਿਆਣਾ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਅਤੇ ਪੰਜਾਬ ਸਰਕਾਰ ਨੂੰ ਪੰਜਾਬ-ਹਰਿਆਣਾ ਵਿੱਚ ਪਾਣੀ ਪ੍ਰਬੰਧਨ ਬਾਰੇ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ, ਹਰਿਆਣਾ ਨੇ ਪੰਜਾਬ ਨੂੰ ਨਹਿਰੀ ਪਾਣੀ ਘਟਾਉਣ ਲਈ ਕਿਹਾ ਹੈ। ਹਰਿਆਣਾ ਸਰਕਾਰ ਨੇ ਦਲੀਲ ਦਿੱਤੀ ਹੈ...
Punjab  Breaking News  Haryana 
Read More...

Advertisement