cm flood affected areas

ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸ਼ੁੱਕਰਵਾਰ ਨੂੰ ਕਈ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ 

–  ਰਾਹਤ ਕਾਰਜਾਂ ਵਿੱਚ ਤੇਜ਼ੀ, 22 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ –  ਕੁਝ ਇਲਾਕਿਆਂ ‘ਚ ਹੜ੍ਹਾਂ ਦੀ ਸਥਿਤੀ ਸੁਧਰਨ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ ਘਟਾਈ – ਸਿਹਤ ਵਿਭਾਗ ਵੱਲੋਂ 252 ਮੈਡੀਕਲ ਕੈਂਪ ਸਥਾਪਿਤ, 409 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਰਗਰਮ – ਪਸ਼ੂ ਪਾਲਣ ਵਿਭਾਗ ਵੱਲੋਂ 7200 ਤੋਂ ਜ਼ਿਆਦਾ […]
Punjab  Breaking News 
Read More...

Advertisement