CM TO OPPOSITION

ਹੁਣ ਮੈਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਾਰ ਲੈ ਰਿਹਾਂ, ਢੁਕਵਾਂ ਸਮਾਂ ਆਉਣ ’ਤੇ ਤੁਹਾਨੂੰ ਜਵਾਬ ਦੇਵਾਂਗਾ-ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੇ ਦੋਸ਼ਾਂ ’ਤੇ ਪ੍ਰਤੀਕਿਰਿਆ ਜ਼ਾਹਰ

ਪਟਿਆਲਾ, 13 ਜੁਲਾਈ CM TO OPPOSITION ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੁਦਰਤੀ ਆਫ਼ਤ ਉਤੇ ਸਿਆਸਤ ਖੇਡਣ ਲਈ ਵਿਰੋਧੀ ਧਿਰਾਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਆਖਿਆ ਕਿ ਇਸ ਵੇਲੇ ਉਹ ਪੰਜਾਬੀਆਂ ਨੂੰ ਫੌਰੀ ਰਾਹਤ ਪਹੁੰਚਾਉਣ ਵਿੱਚ ਰੁੱਝੇ ਹੋਏ ਹਨ ਅਤੇ ਢੁਕਵਾਂ ਸਮਾਂ ਆਉਣ ਉਤੇ ਵਿਰੋਧੀਆਂ ਦੇ ਬਿਆਨਾਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਅੱਜ […]
Punjab 
Read More...

Advertisement