CM
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
Published On
By NIRPAKH POST
ਚੰਡੀਗੜ੍ਹ, 21 ਜੂਨ:ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।ਪਟਿਆਲਾ ਤੋਂ ਨਵ-ਨਿਯੁਕਤ ਸਹਾਇਕ ਪ੍ਰੋਫੈਸਰ ਡਾ. ਜਸਵਿੰਦਰ ਨੇ...
Read More...
ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ, ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
Published On
By Nirpakh News
ਗੁਜਰਾਤ ਦੀ ਰਾਜਧਾਨੀ ਅਹਿਮਦਾਬਾਦ ਵਿੱਚ ਇੱਕ ਭਿਆਨਕ ਜਹਾਜ਼ ਹਾਦਸਾ ਵਾਪਰਿਆ ਹੈ। ਏਅਰ ਇੰਡੀਆ ਦੀ ਫਲਾਈਟ AI-171, ਜੋ ਕਿ ਅਹਿਮਦਾਬਾਦ ਤੋਂ ਲੰਡਨ (ਗੈਟਵਿਕ) ਜਾ ਰਹੀ ਸੀ, ਟੇਕਆਫ ਤੋਂ ਸਿਰਫ਼ 5 ਮਿੰਟ ਬਾਅਦ ਹੀ ਮੇਘਾਨੀਨਗਰ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਈ। ਇਹ ਜਹਾਜ਼...
Read More...
ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ
Published On
By NIRPAKH POST
ਸੰਗਰੂਰ, 22 ਮਈ:
ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ...
Read More...
ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ
Published On
By NIRPAKH POST
ਚੰਡੀਗੜ੍ਹ, 20 ਮਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ।ਇੱਥੇ 450 ਨੌਜਵਾਨਾਂ...
Read More...
ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ
Published On
By Nirpakh News
Campaign for reclaiming Panchayat land
Read More...
ਸ਼ਿੰਦੇ ਦੀ ਅਗਵਾਈ ਹੇਠ ਅਗਲੀਆਂ ਚੋਣਾਂ ਲੜਨਗੇ: ਮਹਾਰਾਸ਼ਟਰ ਭਾਜਪਾ
Published On
By Nirpakh News
Eknath Shinde Maharashtra BJP:
Read More...
ਹਿਮਾਚਲ ਦੇ ਮੁੱਖ ਮੰਤਰੀ ਅੱਜ ਆਉਂਣਗੇ ਅੰਮ੍ਰਿਤਸਰ, BBMB ਤੋਂ ਇਲਾਵਾ ਮੰਗ ਸਕਦੇ ਨੇ ਚੰਡੀਗੜ੍ਹ ‘ਚ ਹਿੱਸਾ
Published On
By Nirpakh News
North Regional Council Meeting:
Read More...
ਗੁਜਰਾਤ ਹਾਈ ਕੋਰਟ ਨੇ ਕਿਹਾ ਕਿ ਪੀਐਮਓ ਨੂੰ ਪੀਐਮ ਮੋਦੀ ਦੇ ਡਿਗਰੀ ਸਰਟੀਫਿਕੇਟ ਦੇਣ ਦੀ ਲੋੜ ਨਹੀਂ ਹੈ
Published On
By Nirpakh News
ਗੁਜਰਾਤ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਫੈਸਲਾ ਸੁਣਾਇਆ ਕਿ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਅਤੇ ਪੋਸਟ-ਗ੍ਰੈਜੂਏਟ ਡਿਗਰੀ ਸਰਟੀਫਿਕੇਟ ਪੇਸ਼ ਕਰਨ ਦੀ ਲੋੜ ਨਹੀਂ ਹੈ। ਜਸਟਿਸ ਬੀਰੇਨ ਵੈਸ਼ਨਵ ਦੀ ਇਕਹਿਰੀ ਬੈਂਚ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ (ਪੀਆਈਓ) ਅਤੇ ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀਆਈਓਜ਼ ਨੂੰ ਮੋਦੀ […]
Read More...