cmyogshala

ਪਟਿਆਲਾ ਤੋਂ ਸ਼ੁਰੂ ਹੋਈ ‘ਸੀ. ਐੱਮ. ਦੀ ਯੋਗਸ਼ਾਲਾ’, ਸਟੇਜ ਤੇ ਦੇ ਦਿੱਤਾ ਵੱਡਾ ਬਿਆਨ !

ਪਟਿਆਲਾ 5 ਅਪ੍ਰੈਲ,2023 (ਮਾਲਕ ਸਿੰਘ ਘੁੰਮਣ ) – ਪੰਜਾਬ ਸਰਕਾਰ ਵਲੋਂ ਸੂਬੇ ਦੀ ਜਨਤਾ ਦੀ ਤੰਦਰੁਸਤ ਸਿਹਤ ਲਈ ਉਲੀਕੇ ਗਏ ਪ੍ਰੋਗਰਾਮ ‘ਸੀ. ਐੱਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪਟਿਆਲਾ ਵਿਚ ਕਰ ਦਿੱਤੀ ਗਈ ਹੈ। ‘ਸੀ. ਐੱਮ. ਦੀ ਯੋਗਸ਼ਾਲਾ’ ਦੇ ਉਦਘਾਟਨੀ ਪ੍ਰੋਗਰਾਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ […]
Punjab  Breaking News 
Read More...

Advertisement