Congress MP Sukhjinder Randhawa

ਗੈਂਗਸਟਰ ਜੱਗੂ ਦੇ ਨਿਸ਼ਾਨੇ 'ਤੇ MP ਸੁਖਜਿੰਦਰ ਰੰਧਾਵਾ ਦਾ ਬੇਟਾ

1 ਅਗਸਤ,(ਵਿਵੇਕ ਰਾਜ) ਕਾਂਗਰਸੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ 'ਤੇ ਇਕ ਗੰਭੀਰ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੁਖਜਿੰਦਰ ਰੰਧਾਵਾ ਨੇ ਕਿਹਾ...
Punjab 
Read More...

Advertisement