congress

ਜਿੱਤਣ ’ਤੇ ਆਪਣਾ ਪੁਰਸ਼ਾਰਥ, ਹਾਰਨ ’ਤੇ EC ਤੇ EVM ਨੂੰ ਦੋਸ਼” — CM ਯੋਗੀ ਦਾ ਕਾਂਗਰਸ-SP ’ਤੇ ਨਿਸ਼ਾਨਾ

SIR ਨੂੰ ਲੈ ਕੇ ਜਾਰੀ ਸਿਆਸੀ ਵਿਵਾਦ ਵਿਚਕਾਰ CM ਯੋਗੀ ਆਦਿਤਿਆਨਾਥ ਨੇ ਕਾਂਗਰਸ ਅਤੇ ਸਮਾਜਵਾਦੀ ਪਾਰਟੀ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਜਿੱਤ ਦਾ ਸਿਹਰਾ ਪਾਰਟੀਆਂ ਆਪਣੇ ਸਿਰ ਲੈਂਦੀਆਂ ਹਨ, ਪਰ ਹਾਰ ’ਤੇ EC ਅਤੇ EVM ’ਤੇ ਸਵਾਲ ਚੁੱਕਦੀਆਂ ਹਨ।
Punjab  Breaking News  Uttar Pradesh  Haryana 
Read More...

ਮਨਮੋਹਨ ਸਿੰਘ ਦੀ ਜਨਮ ਵਰ੍ਹੇਗੰਢ ’ਤੇ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
Punjab  Uttarakhand  World News  National  Breaking News  Uttar Pradesh  Haryana 
Read More...

12 ਹਜ਼ਾਰ ਤੋਂ ਵੱਧ ਵੋਟਾਂ ਨਾਲ ਆਮ ਆਦਮੀ ਨੇ ਜਿੱਤੀ ਤਰਨਤਾਰਨ ਜ਼ਿਮਨੀ ਚੋਣ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। 'ਆਪ' ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਕੁੱਲ 42,649 ਵੋਟਾਂ ਪ੍ਰਾਪਤ ਕੀਤੀਆਂ। ਹਰਮੀਤ ਸੰਧੂ ਇੱਥੋਂ ਚੌਥੀ ਵਾਰ ਵਿਧਾਇਕ ਚੁਣੇ ਗਏ ਹਨ। ਇਸ...
Punjab  Breaking News 
Read More...

ਪੰਜਵੇਂ ਰਾਊਂਡ 'ਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ 187 ਵੋਟਾਂ ਨਾਲ ਅੱਗੇ

ਪੰਜਾਬ ਦੇ ਤਰਨਤਾਰਨ ਵਿੱਚ ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਈਵੀਐਮ ਦੀ ਵਰਤੋਂ ਕਰਕੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। 16 ਦੌਰ ਹਨ, ਜਿਨ੍ਹਾਂ ਵਿੱਚੋਂ ਚਾਰ...
Punjab  Breaking News 
Read More...

ਤਰਨਤਾਰਨ ਜ਼ਿਮਨੀ ਚੋਣ ਦਾ ਐਲਾਨ, ਇਸ ਦਿਨ ਹੋਏਗੀ ਵੋਟਿੰਗ

ਭਾਰਤੀ ਚੋਣ ਕਮਿਸ਼ਨ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਧਾਨ ਸਭਾ ਹਲਕੇ ਲਈ ਵੋਟਿੰਗ 11 ਨਵੰਬਰ ਨੂੰ ਹੋਵੇਗੀ ਤੇ ਨਤੀਜੇ ਦਾ ਐਲਾਨ 14 ਨਵੰਬਰ ਨੂੰ ਕਰ ਦਿੱਤਾ ਜਾਵੇਗਾ। ਇਸ ਸਬੰਧੀ ਨੋਟੀਫ਼ਿਕੇਸ਼ਨ 13 ਅਕਤੂਬਰ...
Punjab  Breaking News 
Read More...

ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਲਾਂ! ਮਾਣਹਾਨੀ ਦਾ ਕੇਸ ਦਾਇਰ

ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਲਾਂ!
Punjab  Breaking News 
Read More...

10637 ਵੋਟਾਂ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਵੱਡੀ ਜਿੱਤੀ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਈ ਉਪ ਚੋਣ ਜਿੱਤ ਲਈ ਹੈ। 'ਆਪ' ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ। ਇਸ ਦੇ ਨਾਲ ਹੀ ਭਾਜਪਾ ਦੇ...
Punjab  Breaking News 
Read More...

ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ ਨੇ ਰਵਾਇਤੀ ਪਾਰਟੀਆਂ ਦੀ ਘਟੀਆ ਸੋਚ ਦਾ ਪਰਦਾਫਾਸ਼ ਕੀਤਾ

ਅੰਮ੍ਰਿਤਸਰ, 8 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਸਵਾਰਥੀ ਆਗੂਆਂ ਨੇ ਅਨੁਸੂਚਿਤ ਜਾਤੀਆਂ (ਐਸ.ਸੀ) ਭਾਈਚਾਰੇ ਨੂੰ...
Punjab 
Read More...

ਟਰੰਪ 'ਤੇ ਮੋਦੀ ਦੀ ਯਾਰੀ 'ਤੇ ਉੱਠਣ ਲੱਗੇ ਸਵਾਲ ! ਟਰੰਪ ਨੇ ਕਿਹਾ " ਮੈਂ ਕਿਸੇ ਦੀ ਪ੍ਰਵਾਹ ਨਹੀਂ ਕਰਦਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤਿੰਨ ਦਿਨਾਂ ਵਿੱਚ ਤੀਜੀ ਵਾਰ ਭਾਰਤ ਵਿੱਚ ਅਮਰੀਕੀ ਚੋਣ ਫੰਡਿੰਗ 'ਤੇ ਸਵਾਲ ਉਠਾਏ ਹਨ। ਉਨ੍ਹਾਂ ਨੇ ਬਾਈਡਨ ਪ੍ਰਸ਼ਾਸਨ ਵੱਲੋਂ ਭਾਰਤ ਨੂੰ ਦਿੱਤੇ ਗਏ 182 ਕਰੋੜ ਰੁਪਏ ਦੇ ਫੰਡਿੰਗ ਨੂੰ ਰਿਸ਼ਵਤਖੋਰੀ ਦੱਸਿਆ। ਟਰੰਪ ਨੇ ਕਿਹਾ ਕਿ...
World News  National  Breaking News 
Read More...

ਸੰਸਦ ‘ਚ ‘ਵਨ ਨੇਸ਼ਨ, ਵਨ ਇਲੈਕਸ਼ਨ’ ਬਿੱਲ ਹੋਇਆ ਪੇਸ਼, ਵਿਰੋਧੀ ਧਿਰਾਂ ਨੇ ਦੱਸਿਆ, ਸੰਘੀ ਢਾਂਚੇ ‘ਤੇ ਹਮਲਾ

One nation one election ਵਨ ਨੇਸ਼ਨ ਵਨ ਇਲੈਕਸ਼ਨ ਨਾਲ ਸਬੰਧਤ ਬਿੱਲ ਅੱਜ ਯਾਨੀ ਮੰਗਲਵਾਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਹ ਬਿੱਲ ਸਦਨ ਵਿੱਚ ਪੇਸ਼ ਕੀਤਾ ਹੈ। ਇਸ ਬਿੱਲ ਨੂੰ ‘ਸੰਵਿਧਾਨ (129ਵੀਂ ਸੋਧ) ਬਿੱਲ 2024 ਦਾ ਨਾਂਅ ਦਿੱਤਾ ਗਿਆ ਹੈ। ਇਸ ਬਿੱਲ ਨੂੰ ਪੇਸ਼ ਕਰਨ ਤੋਂ […]
National  Breaking News 
Read More...

ਅਡਾਨੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸੰਸਦ ਚ ਹੋ ਗਿਆ ਭਾਰੀ ਹੰਗਾਮਾ , ਲੋਕ ਸਭਾ ਦੀ ਕਾਰਵਾਈ ਕੀਤੀ ਗਈ ਮੁਲਤਵੀ

Parliament Winter Session 2024 ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ। ਇਸ ਦੌਰਾਨ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਬੁੱਧਵਾਰ ਨੂੰ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਕੁਝ ਮਿੰਟਾਂ ਵਿੱਚ ਹੀ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸੀ […]
National  Breaking News 
Read More...

ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਪਰ ਰਵਨੀਤ ਬਿੱਟੂ ਕਦੇ ਨਹੀਂ- MP ਚੰਨੀ 

MP Channi On Bittu ਬਰਨਾਲਾ ‘ਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਸਾਬਕਾ ਸੀਐੱਮ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬਿੱਟੂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤੁਲਨਾ ਕਾਮੇਡੀਅਨ ਤੇ ਆਜ਼ਾਦ ਚੋਣ ਲੜਨ ਵਾਲੇ ਨੀਟੂ ਸ਼ਟਰਾਂਵਾਲੇ ਨਾਲ ਕੀਤੀ। ਉਨ੍ਹਾਂ ਨੇ ਇਹ ਬਿਆਨ ਉਦੋਂ ਦਿੱਤਾ […]
Punjab  Breaking News 
Read More...

Advertisement